ਉਮੀਦਵਾਰ ਹਾਰੇ ਤਾਂ ਕੈਬਿਨੇਟ ਮੰਤਰੀ ਦੀ ਛੁੱਟੀ, ਪਰ ਸੂਬੇ ਦੀ ਲੀਡਰਸ਼ਿਪ ਵੀ ਹੋਵੇ ਜਿੰਮੇਵਾਰ-ਬਾਜਵਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਲੋਕਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਵੱਲੋਂ ਜਾਰੀ ਕੀਤੇ ਗਏ ਫਰਮਾਨ ਤੇ ਵੱਡਾ ਬਿਆਨ ਸਾਹਮਣੇ ਆਇਆ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਲੋਕਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਵੱਲੋਂ ਜਾਰੀ ਕੀਤੇ ਗਏ ਫਰਮਾਨ ਤੇ ਵੱਡਾ ਬਿਆਨ ਸਾਹਮਣੇ ਆਇਆ ਹੈ।

pratap singh bajwa

ਦੱਸਿਆ ਜਾ ਰਿਹਾ ਹੈ ਕਿ ਜੇਕਰ ਉਮੀਦਵਾਰ ਹਾਰੇ ਤਾਂ ਕੈਬਿਨੇਟ ਮੰਤਰੀ ਦੀ ਛੁੱਟੀ ਹੋਵੇਗੀ ਪਰ ਸੂਬੇ ਦੀ ਲੀਡਰਸ਼ਿਪ ਵੀ ਇਸਦੀ ਜਿੰਮ੍ਹੇਵਾਰ ਹੋਵੇਗੀ।

ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਕਿਸੇ ਹੋਰ ਨੂੰ ਵੀ ਮੌਕਾ ਮਿਲਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਉਹ ਰਾਹੁਲ ਗਾਂਧੀ ਦੇ ਫੈਸਲੇ ਦਾ ਸੁਆਗਤ ਕਰਦੇ ਹਨ।

Leave a Reply

Your email address will not be published. Required fields are marked *