ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਓਧਰ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ 1984 ਦ ਮੁੱਦਾ ਚੁੱਕਿਆ | ਕਿਹਾ ਕਿ ਕਤਲੇਆਮ ਦੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜਾ ਹੋਣੀ ਚਾਹੀਦੀ ਹੈ |
‘ਨਾਨਕ ਲੇਵਾ ਸੰਗਤ’ ਦੀ ਅਰਦਾਸ ਹੋਈ ਪੂਰੀ–ਹਰਸਿਮਰਤ
ਪੰਜਾਬ ਦੇ ਲੋਕਾਂ ਲਈ ਇਤਿਹਾਸਕ ਦਿਨ–ਹਰਸਿਮਰਤ
‘ਕਰਤਾਰਪੁਰ ਸਾਹਿਬ ਸਿੱਖ ਕੌਮ ਲਈ ਵੱਡੀ ਦੇਣ’
‘ਕਰਤਾਰਪੁਰ ਸਾਹਿਬ ਦੀ ਧਰਤੀ ਸਿੱਖਾਂ ਲਈ ਅਹਿਮ’
Watch Video
https://youtu.be/jbQzJ4hEoLQ
