84 ਪੀੜਤਾਂ ਲਈ ਕੀਤੀ ‘ਇਨਸਾਫ ਅਰਦਾਸ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ‘ਇਨਸਾਫ ਅਰਦਾਸ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਬੀਤੇ ਦਿਨ ਇਹ ਐਲਾਨ ਕੀਤਾ ਗਿਆ ਸੀ ਕਿ 1984 ਸਿੱਖ ਕਤਲੇਆਮ ਮਾਮਲੇ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਬੀਤੇ ਦਿਨ ਇਹ ਐਲਾਨ ਕੀਤਾ ਗਿਆ ਸੀ ਕਿ 1984 ਸਿੱਖ ਕਤਲੇਆਮ ਮਾਮਲੇ ਦੇ ਸਾਰੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਾਸਤੇ ਸਮੁੱਚੀ ਸਿੱਖ ਕੌਮ ਸਾਰੇ ਗੁਰੂ ਘਰਾਂ ਵਿਖੇ 10 ਤਰੀਕ ਨੂੰ ਸਵੇਰੇ ਅਰਦਾਸ ਕਰੇ | ਇਸੇ ਸਬੰਧ ਵਿਚ ਅੱਜ ਸ੍ਰੀ ਅਕਾਲ ਤਖਤ ਵਿਖੇ ਵੀ ਅਰਦਾਸ ਕੀਤੀ ਗਈ |

Watch Video

https://youtu.be/JeXTqVzbovg

Leave a Reply

Your email address will not be published. Required fields are marked *