ਪੰਜਾਬ ‘ਚ ਆਉਣ ਵਾਲਾ ਹੈ ਪ੍ਰੀ-ਮਾਨਸੂਨ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ ਅਗਲੇ ਦੋ ਦਿਨ ਤੱਕ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਦਸ ਦਈਏ ਕਿ ਗਰਮੀ ਦੇ ਕਾਰਨ ਲੋਕਾਂ ਨੂੰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ ਅਗਲੇ ਦੋ ਦਿਨ ਤੱਕ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਦਸ ਦਈਏ ਕਿ ਗਰਮੀ ਦੇ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਮੌਸਮ ਨੂੰ ਲੈਕੇ ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕੀਤੀ ਹੈ।

Heavy Storm in punjab Heavy Storm in punjab

ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਚ ਮੀਂਹ ਤੇ ਹਨੇਰੀ ਦਾ ਅਲਰਟ ਜਾਰੀ ਕੀਤਾ ਹੈ। ਇਸ ਅਲਰਟ ਅਨੁਸਾਰ ਅਲਗੇ 24 ਤੋਂ 48 ਘੰਟਿਆਂ ਦੌਰਾਨ ਪ੍ਰੀ ਮਾਨਸੂਨ ਐਕਟਿਵ ਹੋ ਸਕਦਾ ਹੈ।

Rain

rain alert

ਉੱਥੇ ਹੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ  ਮਾਨਸੂਨ ਹਵਾਵਾਂ ਨੇ ਰਫਤਾਰ ਫੜ ਲਈ ਹੈ ਇਹ ਮਾਨਸੂਨ ਦੀਆਂ ਹਵਾਵਾਂ 10 ਦਿਨ ਦੀ ਦੇਰੀ ਦੇ ਨਾਲ ਚੱਲ ਰਹੀਆਂ ਸੀ।

rain

rain 1

ਹਾਲਾਂਕਿ ਪੰਜਾਬ ਚ ਮਾਨਸੂਨ ਦੀਆਂ ਹਵਾਵਾਂ ਆਉਣ ਚ ਸਮਾਂ ਲਗੇਗਾ। ਪਰ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਚ ਮਾਨਸੂਨ ਤੋਂ ਪਹਿਲਾ ਪ੍ਰੀ ਮਾਨਸੂਨ ਦੀ ਬਾਰਿਸ਼ ਪੈ ਸਕਦੀ ਹੈ।

Leave a Reply

Your email address will not be published. Required fields are marked *