ਮਹਿਲਾ ਦੀ ਮੌਤ ਤੇ ਹੰਗਾਮਾ, ਹਸਪਤਾਲ ‘ਚ ਗਰਭਵਤੀ ਮਹਿਲਾ ਦੀ ਮੌਤ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਕੋਟਕਪੂਰਾ ਦੇ ਨਿੱਜੀ ਹਸਪਤਾਲ ਚ ਗਰਭਵਤੀ ਔਰਤ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ | ਔਰਤ ਦੀ ਮੌਤ ਤੋਂ ਬਾਅਦ ਮ੍ਰਿਤਕ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਕੋਟਕਪੂਰਾ ਦੇ ਨਿੱਜੀ ਹਸਪਤਾਲ ਚ ਗਰਭਵਤੀ ਔਰਤ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ | ਔਰਤ ਦੀ ਮੌਤ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਮੈਂਬਰਾਂ ਨੇ ਹਸਪਤਾਲ ਦੇ ਬਾਹਰ ਹੰਗਾਮਾ ਕੀਤਾ | ਤੇ ਉਨਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ |

Watch Video

https://youtu.be/B_y3a__eRjc

Leave a Reply

Your email address will not be published. Required fields are marked *