ਜੱਲਿਆਂਵਾਲਾ ਬਾਗ ਦੇ ਉਦਘਾਟਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜ਼ਬਰਦਸਤ ਵਿਰੋਧ

ਅੰਮ੍ਰਿਤਸਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵਰਚੁਅਲ ਪ੍ਰੋਗਰਾਮ ਰਾਹੀਂ ਇਤਿਹਾਸਕ ਜੱਲ੍ਹਿਆਂਵਾਲਾ ਬਾਗ ਯਾਦਗਾਰ ਦਾ ਉਦਘਾਟਨ ਕਰਨਗੇ ਪਰ ਇਸ ਤੋਂ ਪਹਿਲਾਂ ਹੀ ਨੌਜਵਾਨਾਂ ਵਲੋਂ ਅੰਮ੍ਰਿਤਸਰ ਵਿਚ…

ਅੰਮ੍ਰਿਤਸਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵਰਚੁਅਲ ਪ੍ਰੋਗਰਾਮ ਰਾਹੀਂ ਇਤਿਹਾਸਕ ਜੱਲ੍ਹਿਆਂਵਾਲਾ ਬਾਗ ਯਾਦਗਾਰ ਦਾ ਉਦਘਾਟਨ ਕਰਨਗੇ ਪਰ ਇਸ ਤੋਂ ਪਹਿਲਾਂ ਹੀ ਨੌਜਵਾਨਾਂ ਵਲੋਂ ਅੰਮ੍ਰਿਤਸਰ ਵਿਚ ਪ੍ਰਧਾਨ ਮੰਤਰੀ ਮੋਦੀ ਖਿਲਾਫ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਿਆ ਹੈ।

ਪੜੋ ਹੋਰ ਖਬਰਾਂ: ਐਮੀ ਵਿਰਕ ਦੇ ਹੱਕ ‘ਚ ਆਇਆ ਕਿਸਾਨ ਮੋਰਚਾ, ਪੋਸਟ ਪਾ ਆਖੀ ਇਹ ਗੱਲ

ਤੁਹਾਨੂੰ ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵਰਚੁਅਲ ਪ੍ਰੋਗਰਾਮ ਰਾਹੀਂ ਇਤਿਹਾਸਕ ਜੱਲ੍ਹਿਆਂਵਾਲਾ ਬਾਗ ਯਾਦਗਾਰ ਦਾ ਉਦਘਾਟਨ ਕਰਨ ਵਾਲੇ ਹਨ, ਜਿਸ ਮਗਰੋਂ ਸ਼ਹੀਦੀ ਯਾਦਗਾਰ ਨੂੰ ਆਮ ਲੋਕਾਂ ਵਾਸਤੇ ਖੋਲ੍ਹ ਦਿੱਤਾ ਜਾਵੇਗਾ। ਇੱਥੇ ਕੇਂਦਰੀ ਸੱਭਿਆਚਾਰਕ ਮਾਮਲੇ ਮੰਤਰਾਲੇ ਵੱਲੋਂ ਭਾਰਤੀ ਪੁਰਾਤੱਤਵ ਵਿਭਾਗ ਦੀ ਨਿਗਰਾਨੀ ਹੇਠ ਲਗਭਗ 19.36 ਕਰੋੜ ਰੁਪਏ ਦੀ ਲਾਗਤ ਨਾਲ ਸੁੰਦਰੀਕਰਨ ਦੇ ਕੰਮ ਕੀਤੇ ਗਏ ਹਨ।

ਪੜੋ ਹੋਰ ਖਬਰਾਂ: ਮਜੀਠਾ ‘ਚ ਯੂਥ ਕਾਂਗਰਸ ਪੰਜਾਬ ਜਨਰਲ ਸਕੱਤਰ ‘ਤੇ ਅਣਪਛਾਤੇ ਨੌਜਵਾਨਾਂ ਨੇ ਕੀਤਾ ਹਮਲਾ

Leave a Reply

Your email address will not be published. Required fields are marked *