ਲੁਧਿਆਣਾ ਦੀ ਸੈਂਟਰਲ ਜੇਲ੍ਹ ‘ਚ ਫਿਰ ਭਿੜੇ ਕੈਦੀ, ਤਿੰਨ ਜ਼ਖਮੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ਦੀ ਸੈਂਟਰਲ ਜੇਲ੍ਹ ਦਾ ਮਾਮਲਾ ਅਜੇ ਤੱਖ ਥੰਮਿਆ ਨਹੀਂ ਸੀ ਪਰ ਇਕ ਹੋਰ ਇਸੇ ਤਰ੍ਹਾਂ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ਦੀ ਸੈਂਟਰਲ ਜੇਲ੍ਹ ਦਾ ਮਾਮਲਾ ਅਜੇ ਤੱਖ ਥੰਮਿਆ ਨਹੀਂ ਸੀ ਪਰ ਇਕ ਹੋਰ ਇਸੇ ਤਰ੍ਹਾਂ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਸੈਟਰਲ ਦੇਲ੍ਹ ‘ਚ ਕੈਦੀ ਭਿੜੇ ਹਨ।

Injured ਦੱਸਿਆ ਜਾ ਰਿਹਾ ਹੈ ਕਿ ਖਾਣੇ ਨੂੰ ਲੈਕੇ ਦੋ ਗੁੱਟਾਂ ਵਿਚਾਲੇ ਵਿਵਾਦ ਹੋ ਗਿਆ ਸੀ। ਜਿਸ ਕਾਰਨ ਦੋਹਾਂ ਗੁੱਟਾਂ ਵਿਚਾਲੇ ਝੜਪ ਹੋ ਗਈ। ਦਸ ਦਈਏ ਕਿ ਇਸ ਝੜਪ ਦੌਰਾਨ ਤਿੰਨ ਕੈਦੀ ਗੰਭੀਰ ਜਖਮੀ ਹੋ ਗਏ ਜਿਹਨਾਂ ਨੂੰ ਹਸਪਤਾਲ ਚ ਭਰਤੀ ਕਰਵਾ ਦਿੱਤਾ ਹੈ।

Injured

ਫਿਲਹਾਲ ਮੌਕੇ ਤੇ ਮੌਜੂਦ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਕਾਬਿਲੇਗੌਰ ਹੈ ਕਿ ਲੁਧਿਆਣਾ ਦੀ ਸੈਂਟਰਲ ਜੇਲ੍ਹ ਚ ਕਈ ਕੈਦੀ ਤੇ ਪੁਲਿਸ ਵਿਚਾਲੇ ਝੜਪ ਹੋ ਗਈ ਸੀ ਜਿਸ ਕਾਰਨ ਇਸ ਝੜਪ ਚ ਦੋ ਕੈਦੀਆਂ ਦੀ ਮੌਤ ਹੋ ਗਈ ਸੀ।

Leave a Reply

Your email address will not be published. Required fields are marked *