ਸੂਬੇ ਦੀ ਜੇਲਾਂ ‘ਚ ਬੰਦ ਕੈਦੀ ਹੋ ਰਹੇ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਦੀਆਂ ਜੇਲ੍ਹਾਂ ਚ ਬੰਦ ਕੈਦੀ ਚਮੜੀ ਰੋਗਾਂ ਦਾ ਸ਼ਿਕਾਰ ਹੋ ਰਹੇ ਹਨ ਜਿਸ ਕਾਰਨ ਉਹਨਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਦੀਆਂ ਜੇਲ੍ਹਾਂ ਚ ਬੰਦ ਕੈਦੀ ਚਮੜੀ ਰੋਗਾਂ ਦਾ ਸ਼ਿਕਾਰ ਹੋ ਰਹੇ ਹਨ ਜਿਸ ਕਾਰਨ ਉਹਨਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।  ਕੈਦੀਆਂ ਦਾ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ ਹੋਣ ਦਾ ਮੁੱਖ ਕਾਰਨ ਜੇਲ੍ਹਾਂ ਦਾ ਹਵਾਦਾਰ ਨਾ ਹੋਣਾ ਹੈ।
jail 1 jail

ਦਸ ਦਈਏ ਕਿ ਜਾ ਰਿਹਾ ਹੈ ਕਿ ਕੈਦੀਆਂ ਨੂੰ ਇਸ ਗੰਭੀਰ ਬਿਮਾਰੀ ਤੋਂ ਬਚਾਉਣ ਲਈ ਜੇਲ੍ਹ ਦੇ ਅੰਦਰ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ ਹੈ ਜਿਸ ਨਾਲ ਕੈਦੀਆਂ ਨੂੰ ਇਸ ਗੰਭੀਰ ਬਿਮਾਰੀ ਤੋਂ ਮੁਕਤ ਕਰਵਾਇਆ ਜਾ ਸਕੇ।

jail 2

ਜੇਲ ਦੇ ਸੁਪਰਡੈਂਟ ਅਮਰਾਕ ਸਿੰਘ ਟਿੱਬੀ ਅਤੇ ਡਿਪਟੀ ਸੁਪਰਡੈਂਟ ਮੋਹਨ ਲਾਲ ਚੁੰਬਰ ਨੇ ਇਸ ਕੈਂਪ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਇਸ ਕੈਂਪ ਚ 100 ਤੋਂ ਵੱਧ ਕੈਦੀਆਂ ਦੇ ਚਮੜੀ ਰੋਗ ਦਾ ਚੇਅਕੱਪ ਕੀਤਾ ਗਿਆ। ਨਾਲ ਹੀ ਕੈਦੀਆਂ ਨੂੰ ਮੁਫਤ ਚ ਦਵਾਈਆਂ ਵੀ ਵੰਡੀਆਂ ਗਈਆਂ ਹਨ।

Leave a Reply

Your email address will not be published. Required fields are marked *