ਮਲੇਰਕੋਟਲਾ ‘ਚ ਬੱਸ ਦੀ ਗੈਸ ਸਿਲੰਡਰਾਂ ਨਾਲ ਭਰੇ ਟਰੱਕ ਨਾਲ ਹੋਈ ਭਿਆਨਕ ਟੱਕਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮਲੇਰਕੋਟਲਾ ‘ਚ ਸ਼ੇਰਪੁਰ ਤੋਂ ਧੂਰੀ ਰੋਡ ‘ਤੇ ਇੱਕ ਨਿੱਜੀ ਬੱਸ ਦੀ ਗੈਸ ਸਿਲੰਡਰਾਂ ਨਾਲ ਭਰੇ ਟਰੱਕ ਨਾਲ ਭਿਆਨਕ ਟੱਕਰ ਹੋ ਜਾਣ ਦਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮਲੇਰਕੋਟਲਾ ‘ਚ ਸ਼ੇਰਪੁਰ ਤੋਂ ਧੂਰੀ ਰੋਡ ‘ਤੇ ਇੱਕ ਨਿੱਜੀ ਬੱਸ ਦੀ ਗੈਸ ਸਿਲੰਡਰਾਂ ਨਾਲ ਭਰੇ ਟਰੱਕ ਨਾਲ ਭਿਆਨਕ ਟੱਕਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

Accident  Accident  Accident    ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਇਹਨਾਂ ਜਿਆਦਾ ਭਿਆਨਕ ਸੀ ਕਿ ਮੌਕੇ ਤੇ ਹੀ ਹਾਦਸੇ ਵਿੱਚ ਬੱਸ ਡਰਾਈਵਰ ਸਮੇਤ ਅੱਧੀ ਦਰਜ਼ਨ ਦੇ ਕਰੀਬ ਸਵਾਰੀਆਂ ਗੰਭੀਰ ਰੂਪ ਵਿੱਚ ਜਖਮੀ ਹੋ ਗਈਆ।

Accident

Accident

ਦਸ ਦਈਏ ਕਿ ਹਾਦਸੇ ਦੇ ਤੁਰੰਤ ਬਾਅਦ ਇੱਕਠੇ ਹੋਏ ਲੋਕਾਂ ਨੇ ਜਖਮੀਆਂ ਨੂੰ ਬੱਸ ‘ਚੋਂ ਬਾਹਰ ਕੱਢਿਆ ਅਤੇ ਇਲਾਜ ਲਈ ਸਿਵਲ ਹਸਪਤਾਲ ਧੂਰੀ ਵਿੱਚ ਦਾਖਲ ਕਰਵਾਇਆ। ਨਾਲ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

 

 

Leave a Reply

Your email address will not be published. Required fields are marked *