ਧੂਰੀ- ਪੰਜਾਬ ਵਿਧਾਨ ਸਭਾ ਚੋਣਾ ਨੂੰ ਲੈ ਕੇ ਸਿਆਸੀ ਦੰਗਲ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਵਿਚ ਕਾਂਗਰਸ ਲਈ ਚੋਣ ਪ੍ਰਚਾਰ ਕਰਨ ਪਹੁੰਚੀ ਕਾਂਗਰਸ ਦੀ ਯੂਪੀ ਤੋਂ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਧੂਰੀ ਪਹੁੰਚੀ। ਧੂਰੀ ਵਿਚ ਉਹ ਕਾਂਗਰਸੀ ਉਮੀਦਵਾਰ ਦਲਵੀਰ ਗੋਲਡੀ ਲਈ ਚੋਣ ਪ੍ਰਚਾਰ ਕਰ ਰਹੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ, ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਮੌਜੂਦ ਹਨ।
ਦੇਖੋ ਦਿੱਗਜਾਂ ਦੀਆਂ ਧਮਾਕੇਦਾਰ ਸਪੀਚਾਂ



