ਕੋਟਕਪੁਰਾ- ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਲਗਾਤਾਰ ਚੋਣ ਪ੍ਰਚਾਰ ਕਰ ਰਹੀਆਂ ਹਨ। ਪੰਜਾਬ ਵਿਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਭਖਿਆ ਹੋਇਆ ਹੈ। ਇਸੇ ਦੌਰਾਨ ਕਾਂਗਰਸ ਦੀ ਕੇਂਦਰੀ ਵਰਕਿੰਗ ਕਮੇਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਕੋਟਕਪੁਰਾ ਪਹੁੰਚ ਚੁੱਕੇ ਹਨ। ਇਸ ਦੌਰਾਨ ਉਹ ਕਾਂਗਰਸੀ ਉਮੀਦਵਾਰ ਅਜੇਪਾਲ ਸੰਧੂ ਲਈ ਚੋਣ ਪ੍ਰਚਾਰ ਕਰ ਰਹੇ ਹਨ।
ਦੇਖੋ ਕੀ ਬੋਲੀ ਪ੍ਰਿਅੰਕਾ ਗਾਂਧੀ



