11 ਨਵੰਬਰ ਤੱਕ ਮੁਲਤਵੀ ਹੋਈ ਪੰਜਾਬ ਵਿਧਾਨ ਸਭਾ ਦੀ ਕਾਰਵਾਈ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ਼ੁਰੂ ਹੋ ਗਿਆ ਹੈ। ਵਿਧਾਨ ਸਭਾ ਵਿੱਚ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ, ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਅਤੇ…

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ਼ੁਰੂ ਹੋ ਗਿਆ ਹੈ। ਵਿਧਾਨ ਸਭਾ ਵਿੱਚ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ, ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਅਤੇ ਲਖੀਮਪੁਰ ਖੇੜੀ ਵਿੱਚ ਮਾਰੇ ਗਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਤੋਂ ਬਾਅਦ ਸਦਨ ਦੀ ਕਾਰਵਾਈ 11 ਨਵੰਬਰ ਨੂੰ 11 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।

Also Read : ਨਵਜੋਤ ਸਿੰਘ ਸਿੱਧੂ ਦੀ ਧਮਾਕੇਦਾਰ ਪ੍ਰੈਸ ਕਾਨਫਰੰਸ,Live

ਦੱਸ ਦੇਈਏ ਕਿ ਸਦਨ ਦੇ ਪਹਿਲੇ ਦਿਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਰਵਾਜ਼ੇ ‘ਤੇ ਸਿਰ ਝੁਕਾ ਕੇ ਵਿਧਾਨ ਸਭਾ ‘ਚ ਦਾਖਲ ਹੋਏ ਸਨ। ਸਰਕਾਰ ਵੱਲੋਂ ਪਹਿਲੇ ਦਿਨ ਬੀਐਸਐਫ ਮੁੱਦੇ ’ਤੇ ਕੋਈ ਮਤਾ ਲਿਆਉਣ ਦੀ ਉਮੀਦ ਸੀ ਪਰ ਅਜਿਹਾ ਨਹੀਂ ਹੋਇਆ।

Leave a Reply

Your email address will not be published. Required fields are marked *