ਸਿੱਧੂ ਮੂਸੇਵਾਲਾ ਪੰਜਾਬ ਵਿੱਚ ਅੱਤਵਾਦ ਨੂੰ ਦੇ ਰਿਹਾ ਵਧਾਵਾ- ਸ਼ਿਵ ਸੈਨਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਖਿਲਾਫ ਹਿੰਦੂ ਸ਼ਿਵਸੈਨਾ ਰਾਸ਼ਟਰਵਾਦੀ ਵੱਲੋ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਖਿਲਾਫ ਹਿੰਦੂ ਸ਼ਿਵਸੈਨਾ ਰਾਸ਼ਟਰਵਾਦੀ ਵੱਲੋ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵਿੱਚ ਸਿੱਧੂ ਮੂਸੇਵਾਲੇ ਦਾ ਪੁਤਲਾ ਵੀ ਸਾੜਿਆ ਗਿਆ ਸੀ।

sidhu moose walaਪ੍ਰਦਰਸ਼ਨ ਕਰ ਰਹੇ ਸ਼ਿਵਸੈਨਾ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲੇ  ਨੇ ਬੱਬਰ ਖਾਲਸਾ ਦੀ ਹਿਮਾਇਤ ਕੀਤੀ ਤੇ ਨਾਲ ਹੀ ਉਸਨੇ ਇਹ ਵੀ ਕਿਹਾ ਕਿ ਉਹਨੇ ਮੋਟਰਸਾਈਕਲ ਪਰ ਕਾਫੀ ਲੰਬੇ ਸਮੇਂ ਤੋਂ ਬੱਬਰ ਖਾਲਸਾ ਦਾ ਸਟੀਕਰ ਲਗਾਇਆ ਹੋਇਆ ਹੈ। ਸਿੱਧੂ ਦਾ ਇਹ ਬਿਆਨ ਸਾਹਮਣੇ ਆਉਣ ਤੋਂ ਬਾਅਦ ਸ਼ਿਵ ਸੈਨਾ ਦਾ ਕਹਿਣਾ ਹੈ ਕਿ ਸਿੱਧੂ ਬੱਬਰ ਖਾਲਸਾ ਨੂੰ ਸਪੋਰਟ ਕਰਕੇ ਪੰਜਾਬ ਵਿੱਚ ਅੱਤਵਾਦ ਨੂੰ ਵਧਾਵਾ ਦੇ ਰਿਹਾ ਹੈ।

sidhu moose wala

sidhu moose wala

 

ਸਿਵ ਸੈਨਾ ਦਾ ਇਹ ਵੀ ਕਹਿਣਾ ਹੈ ਕਿ ਪੰਜਾਬ ਵਿੱਚ ਸਿੱਧੂ ਮੁਸੇਵਾਲੇ ਨੂੰ ਨੌਜਵਾਨ ਕਾਫੀ ਪਸੰਦ ਕਰਦੇ ਹਨ ਜਿਸ ਕਾਰਨ ਉਹ ਇਸ ਤਰ੍ਹਾਂ ਦਾ ਕੰਮ ਕਰ ਰਿਹਾ ਹੈ। ਨਾਲ ਹੀ ਉਹਨਾਂ ਦਾ ਇਹ ਵੀ ਕਹਿਣਾ ਹੈ ਕਿ ਪੰਜਾਬ ਪੁਲਿਸ ਨੇ ਵੀ ਸਿਧੂ ਮੁਸੇਵਾਲੇ ਨੂੰ ਬਹੁਤ ਵਾਰੀ ਸਮਝਾਉਣ ਦੀ ਕੋਸ਼ਿਸ਼ ਕੀਤੀ ਹੈ ਇਸਦੇ ਬਾਵਜੁਦ ਵੀ ਉਹ ਇਸ ਤਰ੍ਹਾਂ ਦੇ ਕੰਮ ਕਰਨ ਤੋਂ ਪਿੱਛੇ ਨਹੀਂ ਹੱਟ ਰਿਹਾ ਹੈ।

Leave a Reply

Your email address will not be published. Required fields are marked *