ਚੰਡੀਗੜ੍ਹ : ਕੇਂਦਰ ਦੇ ਵੱਲੋਂ ਝੋਨੇ ਦੀ ਖਰੀਦ ਨੂੰ ਮੁਲਤਵੀ ਕਰਨ ਦੇ ਫੈਸਲੇ ਤੋਂ ਬਾਅਦ ਸਿਆਸਤ ਭੱਖ ਗਈ ਹੈ।ਜਿਸ ‘ਤੇ ਸੀਐਮ ਚੰਨੀ ਵੱਲੋਂ ਵੀ ਇਤਰਾਜ਼ ਜਤਾਇਆ ਗਿਆ ਹੈ। ਇਸਦੇ ਨਾਲ ਵਿਰੋਧੀ ਪਾਰਟੀ ਅਕਾਲੀ ਦਲ ਵੱਲੋਂ ਵੀ ਇਸਦਾ ਵਿਰੋਧ ਕੀਤਾ ਗਿਆ ਹੈ,ਜਿਸਦੇ ਚੱਲਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ‘ਚ ਦੇ FCI ਦਫਤਰ ਦਾ ਘਿਰਾਓ ਕੀਤਾ ਗਿਆ ਹੈ।
ਝੋਨੇ ਦੀ ਖਰੀਦ ਮੁਲਤਵੀ ਕਰਨ ਖਿਲਾਫ ਅਕਾਲੀ ਦਲ ਵੱਲੋਂ ਕੀਤਾ ਗਿਆ ਰੋਸ ਮੁਜਾਹਰਾ
ਚੰਡੀਗੜ੍ਹ : ਕੇਂਦਰ ਦੇ ਵੱਲੋਂ ਝੋਨੇ ਦੀ ਖਰੀਦ ਨੂੰ ਮੁਲਤਵੀ ਕਰਨ ਦੇ ਫੈਸਲੇ ਤੋਂ ਬਾਅਦ ਸਿਆਸਤ ਭੱਖ ਗਈ ਹੈ।ਜਿਸ ‘ਤੇ ਸੀਐਮ ਚੰਨੀ ਵੱਲੋਂ ਵੀ ਇਤਰਾਜ਼…
