ਚੰਡੀਗੜ੍ਹ ’ਚ ਕਾਂਗਰਸ ਭਵਨ ਬਾਹਰ ਪ੍ਰਦਰਸ਼ਨ, ਬੀਜੇਪੀ ਵਰਕਰਾਂ ਨੇ ਕੀਤਾ ਜ਼ਬਰਦਸਤ ਹੰਗਾਮਾ

ਚੰਡੀਗੜ੍ਹ : ਚੰਡੀਗੜ੍ਹ ’ਚ ਕਾਂਗਰਸ ਭਵਨ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਬੀਜੇਪੀ ਵਰਕਰਾਂ ਨੇ ਜ਼ਬਰਦਸਤ ਹੰਗਾਮਾ ਕੀਤਾ ਹੈ। ਕੱਲ੍ਹ ਰਾਹੁਲ ਗਾਂਧੀ ਦੀ ਅਗਵਾਈ ’ਚ…

ਚੰਡੀਗੜ੍ਹ ’ਚ ਕਾਂਗਰਸ ਭਵਨ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਬੀਜੇਪੀ ਵਰਕਰਾਂ ਨੇ ਜ਼ਬਰਦਸਤ ਹੰਗਾਮਾ ਕੀਤਾ ਹੈ। ਕੱਲ੍ਹ ਰਾਹੁਲ ਗਾਂਧੀ ਦੀ ਅਗਵਾਈ ’ਚ ਕਾਂਗਰਸ

ਚੰਡੀਗੜ੍ਹ : ਚੰਡੀਗੜ੍ਹ ’ਚ ਕਾਂਗਰਸ ਭਵਨ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਬੀਜੇਪੀ ਵਰਕਰਾਂ ਨੇ ਜ਼ਬਰਦਸਤ ਹੰਗਾਮਾ ਕੀਤਾ ਹੈ। ਕੱਲ੍ਹ ਰਾਹੁਲ ਗਾਂਧੀ ਦੀ ਅਗਵਾਈ ’ਚ ਕਾਂਗਰਸ ਨੇ ਧਰਨਾ ਲਾਇਆ ਸੀ। ਪੀਐਮ ਰਿਹਾਇਸ਼ ਨੇੜੇ ਧਰਨਾ ਲਾਉਣ ’ਤੇ ਰੋਸ ਜਤਾਇਆ ਜਾ ਰਿਹਾ ਹੈ। ਕਾਂਗਰਸ ’ਤੇ ਪੀਐਮ ਸਕਿਊਰਿਟੀ ਬ੍ਰੀਚ ਦੇ ਇਲਜ਼ਾਮ ਲੱਗੇ ਹਨ।

Leave a Reply

Your email address will not be published. Required fields are marked *