ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸਭ ਤੋਂ ਪਹਿਲਾਂ ਗੱਲ੍ਹ ਕਰਾਂਗੇ ਹੜਤਾਲ ਦੇ ਹੜ੍ਹ ਦੀ ਜਿੱਥੇ ਪੰਜਾਬ ਭਰ ਚ ਵੱਖ ਵੱਖ ਜੱਥੇਬੰਦੀਆਂ ਵੱਲੋਂ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਦੌਰਾਣ ਜੱਥੇਬੰਦੀਆਂ ਵੱਲੋਂ ਵੱਖ ਵੱਖ ਥਾਂ ਤੇ ਜੰਮਕੇ ਨਾਅਰੇਬਾਜੀ ਕੀਤੀ ਗਈ | ਇਸ ਦੌਰਾਣਂ ਵੱਖ ਵੱਖ ਜੱਥੇਬੰਦੀਆਂ ਵੱਲੋਂ ਵੱਖ ਵੱਖ ਤਰੀਕੇ ਨਾਲ ਆਪਣੀ ਮੰਗਾਂ ਸਰਕਾਰ ਅੱਗੇ ਰੱਖੀਆਂ ਗਈਆਂ |
Watch Video
