ਪੰਜਾਬ ਸਰਕਾਰ ਦੇ ਇਸ ਭਰੋਸੇ ਤੋਂ ਬਾਅਦ PSPCL ਕਾਮਿਆਂ ਨੇ ਕੀਤਾ ਪ੍ਰਦਰਸ਼ਨ ਖਤਮ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ’ਚ ਆਪਣੀਆਂ ਮੰਗਾਂ ਨੂੰ ਲੈਕੇ PSPCL ਵੱਲੋਂ ੍ ਪ੍ਰਦਰਸ਼ਨ ਕੀਤਾ ਗਿਆ ਜਿਸਨੂੰ ਹੁਣ ਖਤਮ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ’ਚ ਆਪਣੀਆਂ ਮੰਗਾਂ ਨੂੰ ਲੈਕੇ PSPCL ਵੱਲੋਂ ੍ ਪ੍ਰਦਰਸ਼ਨ ਕੀਤਾ ਗਿਆ ਜਿਸਨੂੰ ਹੁਣ ਖਤਮ ਕਰ ਦਿੱਤਾ ਗਿਆ ਹੈ।

PSPCL

ਮਿਲੀ ਜਾਣਕਾਰੀ ਦੇ ਅਨੁਸਾਰ ਪੰਜਾਬ ਸਰਕਾਰ ਨੇ ਉਹਨਾਂ ਦੀ ਮੰਗਾਂ ਨੂੰ ਮੰਨਦੇ ਹੋਏ ਕਰਮਚਾਰੀਆਂ ਦੇ ਖਾਤਿਆਂ ਚ ਉਹਨਾਂ ਦੀ ਤਨਖਾਹ ਪਾ ਦਿੱਤੀ ਗਈ ਹੈ।

PSPCL

ਜਿਸ ਤੋਂ ਬਾਅਦ ਕਰਮਚਾਰੀਆਂ ਨੇ ਆਪਣਾ ਪ੍ਰਦਰਸ਼ਨ ਕਰ ਦਿੱਤਾ ਹੈ। ਕਾਬਿਲੇਗੌਰ ਹੈ ਕਿ PSPC ਦੇ ਕਰਮਚਾਰੀਆਂ ਨੇ ਪਿਛਲੇ ਦੋ ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ ਸੀ ਜਿਸ ਕਾਰਨ ਉਹਨਾਂ ਨੇ ਪੰਜਾਬ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਸੀ।

 

Leave a Reply

Your email address will not be published. Required fields are marked *