ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਵਿੱਚ ਆਮ ਲੋਕਾਂ ਨੂੰ ਥੋੜੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਦੱਸ ਦਈਏ ਕਿ ਜਲੰਧਰ ਵਿਖੇ ਪੰਜਾਬ ਪਨਬਸ ਦੀਆਂ ਬੱਸਾੰ ਹੜਤਾਲ ਤੇ ਹਨ। ਜਿਸ ਕਾਰਨ ਬਸ ਦਾ ਸਫਰ ਕਰਨ ਵਾਲੇ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ ਪਨਬਸ ਦੇ ਮੁਲਾਜ਼ਮ ਹੜਤਾਲ ਕਰਨਗੇ।

