ਸੂਬੇ ‘ਚ ਬੱਚਾ ਚੋਰ ਸਰਗਰਮ ਹੋਣ ਦੇ ਮਾਮਲੇ ‘ਚ ਪ੍ਰਸਾਸ਼ਨ ਨੇ ਉਠਾਇਆ ਇਹ ਕਦਮ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਰਾਜਪੁਰਾ ਦੇ ਪਿੰਡ ਖੇੜਿਆ ਗੰਡਿਆਂ ਤੋਂ ਦੋ ਬੱਚਿਆਂ ਦੇ ਚੁੱਕੇ ਜਾਣ ਤੋਂ ਬਾਅਦ ਪ੍ਰਸਾਸ਼ਨ ਦੀ ਕਾਰਵਾਈ ਤੇ ਉਹਨਾਂ ਦੁਆਰਾ ਕੀਤੀ ਜਾਣ ਵਾਲੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਰਾਜਪੁਰਾ ਦੇ ਪਿੰਡ ਖੇੜਿਆ ਗੰਡਿਆਂ ਤੋਂ ਦੋ ਬੱਚਿਆਂ ਦੇ ਚੁੱਕੇ ਜਾਣ ਤੋਂ ਬਾਅਦ ਪ੍ਰਸਾਸ਼ਨ ਦੀ ਕਾਰਵਾਈ ਤੇ ਉਹਨਾਂ ਦੁਆਰਾ ਕੀਤੀ ਜਾਣ ਵਾਲੀ ਸੁਰੱਖਿਆਂ ਸਵਾਲਾਂ ਦੇ ਘੇਰੇ ਚ ਆ ਗਈ ਹੈ। ਉੱਥੇ ਹੀ ਸੂਬੇ ਚ ਲਗਾਤਾਰ ਬੱਚਿਆਂ ਦੇ ਅਗਵਾ ਹੋਣ ਦੀਆਂ ਫੈਲ ਰਹੀਆਂ ਹਨ ਜਿਸ ਤੋਂ ਬਾਅਦ ਪ੍ਰਸਾਸ਼ਨ ਬੱਚਿਆਂ ਤੇ ਮਾਪਿਆਂ ਨੂੰ ਟ੍ਰੇਨਿੰਗ ਦੇ ਰਿਹਾ ਹੈ ਤਾਂ ਜੋ ਉਹ ਬੱਚਿਆਂ ਨੂੰ ਅਗਵਾ ਹੋਣ ਤੋਂ ਬਚਾਇਆ ਜਾ ਸਕੇ।

siblings

ਦਸ ਦਈਏ ਕਿ ਅਬੋਹਰ ਪ੍ਰਸਾਸ਼ਨ ਨੇ ਹਲਕੇ ਦੇ ਸਾਰੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨਾਲ ਵਿਸ਼ੇਸ਼ ਬੈਠਕ ਕਰਕੇ ਕੁਝ ਨਿਰਦੇਸ਼ ਜਾਰੀ ਕੀਤੇ ਹਨ। ਇਹਨਾਂ ਨਿਰਦੇਸ਼ਾਂ ਚ ਮਾਤਾ ਪਿਤਾ ਨੂੰ ਆਪਣੇ ਬੱਚਿਆਂ ਨੂੰ ਸਕੂਲ ਤੋਂ ਘਰ ਲਿਆਉਣ ਦੀ ਅਪੀਲ ਕੀਤੀ ਗਈ ਹੈ। ਉੱਥੇ ਹੀ ਤੁਹਾਨੂੰ ਦਸ ਦਈਏ ਕਿ ਗੰਡਿਆ ਖੇੜੀ ਤੋਂ ਗੁਆਚੇ ਗਏ ਦੋ ਸਕੇ ਭਰਾਵਾਂ ਦੀ ਅਜੇ ਤੱਕ ਕੋਈ ਉੱਘ ਸੁੱਘ ਨਹੀਂ ਮਿਲੀ ਹੈ। ਪੁਲਿਸ ਵੱਲੋਂ ਬੱਚਿਆ ਦੀ ਭਾਲ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *