ਕਰਤਾਰਪੁਰ ਲਾਂਘੇ ‘ਤੇ ਪਹੁੰਚੇ ਵਿੱਤ ਮੰਤਰੀ ਮਨਪ੍ਰੀਤ ਬਾਦਲ, CM ਚੰਨੀ ਦੀ ਅਗਵਾਈ ‘ਚ ਰਵਾਨਾ ਹੋਵੇਗੀ ਕੈਬਨਿਟ

ਅੰਮ੍ਰਿਤਸਰ- ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab CM Charanjit Singh Channi) ਵਲੋਂ ਬੀਤੇ ਦਿਨ ਐਲਾਨ ਕੀਤਾ ਗਿਆ ਸੀ ਕਿ ਕਰਤਾਰਪੁਰ ਲਾਂਘਾ (Kartarpur corridor) ਖੁੱਲਣ…

ਅੰਮ੍ਰਿਤਸਰ- ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab CM Charanjit Singh Channi) ਵਲੋਂ ਬੀਤੇ ਦਿਨ ਐਲਾਨ ਕੀਤਾ ਗਿਆ ਸੀ ਕਿ ਕਰਤਾਰਪੁਰ ਲਾਂਘਾ (Kartarpur corridor) ਖੁੱਲਣ ਦੀ ਖੁਸ਼ੀ ਵਿਚ ਉਹ ਪੂਰੀ ਪੰਜਾਬ ਕੈਬਨਿਟ (Punjab Cabinet) ਨਾਲ ਕਰਤਾਰਪੁਰ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਜਾਣਗੇ। ਇਸੇ ਲੜੀ ਵਿਚ ਪੰਜਾਬ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Singh Badal) ਤੇ ਵਿਜੇ ਇੰਦਰ ਸਿੰਗਲਾ (Vijay Inder Singla) ਕਰਤਾਰਪੁਰ ਲਾਂਘੇ ‘ਤੇ ਪਹੁੰਚ ਗਏ ਹਨ।

Leave a Reply

Your email address will not be published. Required fields are marked *