ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਸੀ ਪਰ ਡਾਕਟਰਾਂ ਨੇ ਉਹਨਾਂ ਨੇ ਆਰਾਮ ਕਰਨ ਲਈ ਕਿਹਾ ਹੈ। ਇਸੇ ਦੇ ਚੱਲਦੇ ਹੀ ਪੰਜਾਬ ਕੈਬਨਿਟ ਦੀ ਮੀਟਿੰਗ ਨੂੰ ਮਲਤਵੀ ਕਰ ਦਿੱਤੀ ਗਈ ਹੈ।
ਦੱਸ ਦਈਏ ਕਿ ਪੰਜਾਬ ਕੈਬਨਿਟ ਦੀ ਬੈਠਕ ਅੱਜ ਹੋਣੀ ਸੀ ਪਰ ਕੈਪਟਨ ਅਮਰਿੰਦਰ ਸਿੰਘ ਦੀ ਸਿਹਤ ਠੀਕ ਨਾ ਹੋਣ ਦੇ ਕਾਰਨ ਇਸ ਮੀਟਿੰਗ ਨੂੰ 3 ਦਸੰਬਰ ਨੂੰ ਕਰ ਦਿੱਤਾ ਗਿਆ ਹੈ।

