ਪੰਜਾਬ ਕੈਬਨਿਟ ਦੀ ਬੈਠਕ ਹੋਈ ਖ਼ਤਮ, ਨਹੀਂ ਪਹੁੰਚੇ ਕਈ ਮੰਤਰੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਪੰਜਾਬ ਕੈਬਟਿਨ ਦੀ ਬੈਠਕ ਖ਼ਤਮ ਹੋ ਚੁੱਕੀ ਹੈ।ਇਸ ਮੀਟਿੰਗ ਵਿਚ ਰਾਜ ਕੁਮਾਰ ਵੇਰਕਾ ਸਮੇਤ…

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਪੰਜਾਬ ਕੈਬਟਿਨ ਦੀ ਬੈਠਕ ਖ਼ਤਮ ਹੋ ਚੁੱਕੀ ਹੈ।ਇਸ ਮੀਟਿੰਗ ਵਿਚ ਰਾਜ ਕੁਮਾਰ ਵੇਰਕਾ ਸਮੇਤ ਕਈ ਨੇਤਾ ਮੋਜੂਦ ਹਨ। ਜ਼ਿਕਰਯੋਗ ਹੈ ਇਸ ਮੀਟਿੰਗ ਕਈ ਮੰਤਰੀ ਨਹੀਂ ਪਹੁੰਚੇ ਹਨ,ਜਿੰਨ੍ਹਾਂ ਵਿਚ ਰਜ਼ੀਆ ਸੁਲਤਾਨ ਅਤੇ ਬ੍ਰਹਮ ਮਹਿੰਦਰਾ ਸ਼ਾਮਲ ਹਨ।

Leave a Reply

Your email address will not be published. Required fields are marked *