ਚੰਡੀਗੜ੍ਹ ਦੀ ਥਾਂ ਤੇ ਕੈਪਟਨ ਨੇ ਇੱਥੇ ਸੱਦੀ ਕੈਬਨਿਟ ਮੀਟਿੰਗ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਕੈਬਨਿਟ ਮੀਟਿੰਗ ਸੱਦੀ ਗਈ ਹੈ। ਜਾਣਕਾਰੀ ਮੁਤਾਬਿਕ ਸੀਐੱਮ ਕੈਪਟਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਕੈਬਨਿਟ ਮੀਟਿੰਗ ਸੱਦੀ ਗਈ ਹੈ। ਜਾਣਕਾਰੀ ਮੁਤਾਬਿਕ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਇਸ ਕੈਬਨਿਟ ਮੀਟਿੰਗ ਨੂੰ ਚੰਡੀਗੜ੍ਹ ਸੱਦਣ ਦੀ ਥਾਂ ਤੇ ਸੁਲਤਾਨਪੁਰ ਲੋਧੀ ਚ ਸੱਦੀ ਗਈ ਹੈ।

ਇਸ ਦੌਰਾਨ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨੂੰ ਲੈਕੇ ਚਰਚਾ ਕੀਤਾ ਜਾਵੇਗੀ ਤੇ ਨਾਲ ਹੀ ਇਸ ਦੌਰਾਨ ਵੱਖਰਾ ਸਮਾਗਮ ਕਰਵਾਉਣ ਸੰਬੰਧੀ ਕਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ।

 

Leave a Reply

Your email address will not be published. Required fields are marked *