ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਅੱਜ ਕੈਬਨਿਟ ਦੀ ਅਹਿਮ ਮੀਟਿੰਗ ਹੋਵੇਗੀ। ਇਸ ਦੌਰਾਨ ਬਿਜਲੀ ਸਮਝੌਤਿਆਂ ਨੂੰ ਰੱਦ ਕਰਨ, ਬੀ.ਐਸ.ਐਫ (BSF) ਦੇ ਅਧਿਕਾਰ ਖੇਤਰ ਅਤੇ ਖੇਤੀਬਾੜੀ ਸਬੰਧੀ ਕਾਨੂੰਨਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਭਲਕੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਅਤੇ ਆਖਰੀ ਦਿਨ ਹੋਵੇਗਾ, ਜਿਸ ਕਾਰਨ ਇਹ ਮੀਟਿੰਗ ਹੋ ਰਹੀ ਹੈ।
CM ਚੰਨੀ ਦੀ ਪ੍ਰਧਾਨਗੀ ਹੇਠ ਅੱਜ ਫਿਰ ਹੋਵਗੀ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਅੱਜ ਕੈਬਨਿਟ ਦੀ ਅਹਿਮ ਮੀਟਿੰਗ ਹੋਵੇਗੀ। ਇਸ ਦੌਰਾਨ ਬਿਜਲੀ ਸਮਝੌਤਿਆਂ ਨੂੰ ਰੱਦ ਕਰਨ,…
