ਪੰਜਾਬ ਮੁੱਖ ਚੋਣ ਅਫਸਰ ਕਰੁਣਾ ਰਾਜੂ ਹੋਏ ਕੋਰਨਾ ਪਾਜ਼ੇਟਿਵ

ਚੰਡੀਗੜ੍ਹ- ਕੋਰੋਨਾ ਦੇ ਲਗਾਤਾਰ ਵਧ ਰਹੇ ਇਨਫੈਕਸ਼ਨ ਦੇ ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮੁੱਖ ਚੋਣ ਅਧਿਕਾਰੀ ਡਾ. ਐੱਸ. ਕਰੁਣਾ ਰਾਜੂ ਵੀ ਕੋਰੋਨਾ ਵਾਇਰਸ…

ਚੰਡੀਗੜ੍ਹ- ਕੋਰੋਨਾ ਦੇ ਲਗਾਤਾਰ ਵਧ ਰਹੇ ਇਨਫੈਕਸ਼ਨ ਦੇ ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮੁੱਖ ਚੋਣ ਅਧਿਕਾਰੀ ਡਾ. ਐੱਸ. ਕਰੁਣਾ ਰਾਜੂ ਵੀ ਕੋਰੋਨਾ ਵਾਇਰਸ ਦੀ ਲਪੇਟ ਵਿਚ ਆ ਗਏ ਹਨ। ਉਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਗੱਲ ਦੀ ਪੁਸ਼ਟੀ ਉਨ੍ਹਾਂ ਨੇ ਖੁਦ ਕੀਤੀ ਹੈ।

Also Read: ਰਾਜੇਵਾਲ ਤੇ ਚੜੂਨੀ ਧੜਾ ਮਿਲ ਕੇ ਲੜਨਗੇ 2022 ਪੰਜਾਬ ਵਿਧਾਨ ਸਭਾ ਚੋਣਾਂ, ਲੁਧਿਆਣਾ ‘ਚ ਹੋਵੇਗਾ ਹੈੱਡਕੁਆਰਟਰ

 

ਦੱਸ ਦਈਏ ਕਿ ਡਾ. ਰਾਜੂ ਪੰਜਾਬ ਚੋਣ ਕਮਿਸ਼ਨ ਦੇ ਮੁੱਖ ਚੋਣ ਅਧਿਕਾਰੀ ਹਨ। ਸੂਬੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵਧ ਰਿਹਾ ਹੈ, ਜਿਸ ਦੇ ਚੱਲਦੇ ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਲੈ ਕੇ ਕਈ ਨਵੀਆਂ ਗਾਈਡਲਾਈਨਸ ਜਾਰੀ ਕੀਤੀਆਂ ਗਈਆਂ ਹਨ। ਕੋਰੋਨਾ ਦੇ ਨਾਲ-ਨਾਲ ਸੂਬੇ ਵਿਚ ਓਮੀਕਰੋਨ ਦੇ ਲਈ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। 

Also Read: ਲਹਿੰਦੇ ਪੰਜਾਬ ‘ਚ ਵਾਪਰਿਆ ਰੇਲ ਹਾਦਸਾ, 3 ਲੋਕਾਂ ਦੀ ਮੌਤ

Leave a Reply

Your email address will not be published. Required fields are marked *