ਨਵੀਂ ਦਿੱਲੀ- ਪੰਜਾਬ ਵਿਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਲਗਾਤਾਰ ਸਿਆਸਤ ਭਖਦੀ ਜਾ ਰਹੀ ਹੈ। ਆਮ ਸੁਪਰੀਮੋ ਨੇ ਪਹਿਲਾਂ ਈਡੀ ਦੇ ਛਾਪੇ ਨੂੰ ਲੈ ਤੇ ਪੰਜਾਬ ਮੁੱਖ ਮੰਤਰੀ ਉੱਤੇ ਨਿਸ਼ਾਨੇ ਵਿੰਨ੍ਹੇ ਸਨ ਤੇ ਹੁਣ ਚਮਕੌਰ ਸਾਹਿਬ ਦੀ ਸੀਟ ਨੂੰ ਲੈ ਵੱਡੀ ਗੱਲ ਕਹੀ ਹੈ।
Also Read: ਗਲਤ ਟੀਕਾ ਲੱਗਣ ਕਾਰਨ 2 ਸਾਲਾ ਮਾਸੂਮ ਦੀ ਮੌਤ, ਡਾਕਟਰ ਸਮੇਤ 4 ਖਿਲਾਫ ਮਾਮਲਾ ਦਰਜ
ਅਰਵਿੰਦ ਕੇਜਰੀਵਾਲ ਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਵੱਡਾ ਸਿਆਸੀ ਹਮਲਾ ਵੇਖਣ ਨੂੰ ਮਿਲਿਆ ਹੈ | ਜ਼ਿਕਰਯੋਗ ਹੈ ਕਿ ਉਨ੍ਹਾਂ ਦਾ ਕਹਿਣਾ ਸੀ ਕਿ ਸਾਡਾ ਸਰਵੇ ਦਿਖਾ ਰਿਹਾ ਹੈ ਕਿ ਚੰਨੀ ਜੀ ਚਮਕੌਰ ਸਾਹਿਬ ਤੋਂ ਹਾਰ ਰਹੇ ਹਨ | ਜ਼ਿਕਰਯੋਗ ਹੈ ਕਿ ਈ. ਡੀ. ਦੀ ਰੇਡ ਨੂੰ ਲੈ ਕੇ ਉਨ੍ਹਾਂ ਵਲੋਂ ਟਵੀਟ ਕਰਕੇ ਇਹ ਸ਼ਬਦੀ ਹਮਲਾ ਮੁੱਖ ਮੰਤਰੀ ਚੰਨੀ ‘ਤੇ ਕੀਤਾ ਗਿਆ |
Also Read: ਯੂਪੀ ਚੋਣਾਂ ਲਈ ਕਾਂਗਰਸ ਦਾ Youth Manifesto ਜਾਰੀ, 20 ਲੱਖ ਸਰਕਾਰੀ ਨੌਕਰੀਆਂ ਦਾ ਵਾਅਦਾ




