ਚੰਡੀਗੜ੍ਹ : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਬੀਤੇ ਦਿਨ ਵੱਡਾ ਹਾਦਸਾ ਵਾਪਰਿਆ ਇਸ ਦੌਰਾਨ 4 ਕਿਸਾਨਾਂ ਦੇ ਮਾਰੇ ਜਾਣ ਦੀਆਂ ਖਬਰਾਂ ਹਨ। ਇਸ ਘਟਨਾ ਤੋਂ ਬਾਅਦ ਪੰਜਾਬ ਮੁੱਖ ਮੰਤਰੀ ਨੇ ਉੱਤਰ ਪ੍ਰਦੇਸ਼ ਜਾਣ ਦਾ ਮਨ ਬਣਾ ਲਿਆ ਹੈ। ਉੱਤਰ ਪ੍ਰਦੇਸ਼ ਦੇ ਦੌਰੇ ਦੌਰਾਨ ਚੰਨੀ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ। ਇਸ ਲਈ ਪੰਜਾਬ ਸਰਕਾਰ ਨੇ ਯੂਪੀ ਸਰਕਾਰ ਨੂੰ ਪੱਤਰ ਲਿਖ ਕੇ ਚਾਪਰ ਉਤਾਰਣ ਦੀ ਆਗਿਆ ਦੇਣ ਦੀ ਮੰਗ ਕੀਤੀ ਹੈ।
ਪੰਜਾਬ ਮੁੱਖ ਮੰਤਰੀ ਚੰਨੀ ਜਾਣਗੇ ਲਖੀਮਪੁਰ ਖੀਰੀ, ਪੀੜਤ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ
ਚੰਡੀਗੜ੍ਹ : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਬੀਤੇ ਦਿਨ ਵੱਡਾ ਹਾਦਸਾ ਵਾਪਰਿਆ ਇਸ ਦੌਰਾਨ 4 ਕਿਸਾਨਾਂ ਦੇ ਮਾਰੇ ਜਾਣ ਦੀਆਂ ਖਬਰਾਂ ਹਨ। ਇਸ ਘਟਨਾ…
