ਅੰਮ੍ਰਿਤਸਰ– ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਰਿਵਾਰ ਸਣੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਦੇ ਨਾਲ ਪਤਨੀ ਡਾ. ਗੁਰਪ੍ਰੀਤ ਕੌਰ, ਮਾਤਾ ਹਰਪਾਲ ਕੌਰ ਤੇ ਉਨ੍ਹਾਂ ਦੇ ਭੈਣ ਵੀ ਮੌਜੂਦ ਰਹੇ।
Also Read: ਕੀ ਏਲੀਅਨਜ਼ ਨਾਲ ਕਿਸੇ ਤਰੀਕੇ ਕੀਤੀ ਜਾ ਸਕਦੀ ਹੈ ਗੱਲ? ਵਿਗਿਆਨੀਆਂ ਕੀਤਾ ਇਹ ਦਾਅਵਾ
ਦੱਸ ਦਈਏ ਕਿ ਭਗਵੰਤ ਮਾਨ ਵਿਆਹ ਤੋਂ ਬਾਅਦ ਪਹਿਲੀ ਵਾਰ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਹਨ। ਪੰਜਾਬ ਮੁੱਖ ਮੰਤਰੀ ਦੀ ਇਸ ਫੇਰੀ ਨੂੰ ਲੈ ਕੇ ਅੱਜ ਸਵੇਰੇ ਹੀ ਅੰਮ੍ਰਿਤਸਰ ਪੁਲਿਸ ਨੂੰ ਅਲਰਟ ਜਾਰੀ ਕੀਤਾ ਗਿਆ ਸੀ। ਇਸ ਦੌਰਾਨ ਹਰਿਮੰਦਰ ਸਾਹਿਬ ਦੇ ਅੰਮ੍ਰਿਤਸਰ ਵਿਚ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ।
Also Read: ਸਲਾਹਕਾਰ ਕਮੇਟੀ ਦੇ ਚੇਅਰਮੈਨ ਬਣੇ ਰਾਘਵ ਚੱਢਾ, ਸਰਕਾਰ ਨੂੰ ਜਨਹਿੱਤ ਮੁੱਦਿਆਂ ‘ਤੇ ਦੇਣਗੇ ਸਲਾਹ



