ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੀ ਮੁਕਤਸਰ ਸਾਹਿਬ ਚ ਇਕ ਔਰਤ ਦੇ ਨਾਲ ਹੋਈ ਕੁੱਟਮਾਰ ਮਾਮਲੇ ਚ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਆਪਣਾ ਵੱਡਾ ਬਿਆਨ ਦਿੱਤਾ ਹੈ।
Accused in the video from Muktsar have been arrested by @PunjabPoliceInd & booked for attempt to murder u/s 307 IPC. No one is above the law and such acts of violence will not be tolerated. pic.twitter.com/zxZvqJmiQi
— Capt.Amarinder Singh (@capt_amarinder) June 15, 2019
ਉਹਨਾਂ ਨੇ ਕਿਹਾ ਕਿ ਔਰਤ ਦੇ ਨਾਲ ਕੁੱਟਮਾਰ ਕਰਨ ਵਾਲੇ ਮੁਲਜ਼ਮਾਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇਗੀ।
ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਕਾਨੂੰਨ ਤੋਂ ਉੱਤੇੇ ਕੁਝ ਵੀ ਨਹੀਂ ਹੈ। ਦੱਸ ਦਈਏ ਕਿ ਕਾਂਗਰਸੀ ਕੌਸਲਰ ਦੇ ਭਰਾ ਵੱਲੋਂ ਔਰਤ ਦੇ ਨਾਲ ਕੁੱਟਮਾਰ ਕੀਤੀ ਗਈ
ਜਿਸ ਕਾਰਨ ਔਰਤ ਨੂੰ ਜੇਰੇ ਇਲਾਜ ਲਈ ਹਸਪਤਾਲ ਦਾਖਿਲ ਕੀਤੀ ਗਿਆ ਹੈ। ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਕੌਸਲਰ ਦੇ ਭਰਾ ਸਮੇਤ 10 ਲੋਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

