ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ਦੇ ਵਿਧਾਨ ਸਭਾ ਹਲਕਾ ਮੁੱਲਾਂਪੁਰ ਦਾਖਾ ਤੋ ਕਾਂਗਰਸੀ ਉਮੀਦਵਾਰ ਕੈਪਟਨ ਸੰਦੀਪ ਸੰਧੂ ਨੇ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਚੋਂਣ ਰੈਲੀ ਕੱਢੀ |
ਰੈਲੀ ਚ ਕਾਂਗਰਸ ਦੇ ਇਸ ਸ਼ਕਤੀ ਪ੍ਰਦਰਸ਼ਨ ਦੌਰਾਨ ਕਾਂਗਰਸੀ ਕੈਬਨਿਟ ਦੇ ਵਜ਼ੀਰ ਭਾਰਤ ਭੂਸ਼ਣ ਆਸ਼ੂ, ਸਾਧੂ ਸਿੰਘ ਧਰਮ ਸੋਤ ਤੇ ਵਿਜੇ ਇੰਦਰ ਸਿੰਗਲਾ ਵੀ ਮੌਜੂਦ ਰਹੇ |
Watch Video
