ਚੰਡੀਗੜ੍ਹ ’ਚ ਪੰਜਾਬ ਕਾਂਗਰਸ ਦੀ ਹੋਈ ਮੀਟਿੰਗ, ਸੁਨੀਲ ਜਾਖੜ ਨੇ ਲਈ ਵਿਧਾਇਕਾਂ ਦੀ ਮੀਟਿੰਗ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਪੰਜਾਬ ‘ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲੜਨ ਤੋਂਇਨਕਾਰ ਕੀਤਾ ਗਿਆ ਹੈ | ਪ੍ਰੈਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਪੰਜਾਬ ‘ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲੜਨ ਤੋਂਇਨਕਾਰ ਕੀਤਾ ਗਿਆ ਹੈ |

ਪ੍ਰੈਸ ਕਾਨਫਰੰਸ ਦੌਰਾਨ ਸੁਨੀਲ ਜਾਖੜ ਨੇ ਜਲਾਲਾਬਾਦ ਤੋਂ ਜ਼ਿਮਨੀ ਚੋਣ ਲੜਨ ਦੀਖਬਰ ਦਾ ਖੰਡਨ ਕੀਤਾ ਅਤੇ ਨਾਲ ਹੀ ਇਹ ਵੀ ਕਿਹਾ ਹੈ ਕਿ ਕਾਂਗਰਸ ਜ਼ਿਮਨੀ ਚੋਣਾਂ ਲਈ ਪੂਰੀ ਤਰ੍ਹਾਂ ਤਿਆਰਹੈ | 

ਇਸ ਤੋਂ ਪਹਿਲਾਂ ਸੁਨੀਲ ਜਾਖੜ ਨੇ ਕਾਂਗਰਸੀ ਵਿਧਾਇਕਾਂ, ਸੰਸਦ ਮੈਂਬਰਾਂ ਅਤੇ ਜ਼ਿਲਾ ਪ੍ਰਧਾਨਾਂ ਨਾਲ ਵੀਮੁਲਾਕਾਤ ਕੀਤੀ ਅਤੇ ਕਾਂਗਰਸੀ ਵਰਕਰਾਂ ਦੀ ਸੁਣਵਾਈ ਨਾ ਹੋਣ ‘ਤੇ ਵੀ ਵਿਚਾਰ–ਚਰਚਾ ਕੀਤੀ ਗਈ |

Watch Video

https://www.facebook.com/LivingIndiaNewschannel/videos/1169719456557284/

Leave a Reply

Your email address will not be published. Required fields are marked *