ਫਿਰੋਜ਼ਪੁਰ ’ਚ ਕਿਸਾਨਾਂ ਨੇ SDM ਨੂੰ ਦਰਿਆ ’ਚ ਕੀਤੀ ਸੁੱਟਣ ਦੀ ਕੋਸ਼ਿਸ਼, ਤਾਂ…!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਿਰੋਜ਼ਪੁਰ ‘ਚ ਕਿਸਾਨਾਂ ਵੱਲੋਂ SDM ਨੂੰ ਦਰਿਆ ਚ ਸੁੱਟਣ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ। ਦਸ ਦਇਏ ਕਿ ਕਿਸਾਨਾਂ ਨੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਿਰੋਜ਼ਪੁਰ ‘ਚ ਕਿਸਾਨਾਂ ਵੱਲੋਂ SDM ਨੂੰ ਦਰਿਆ ਚ ਸੁੱਟਣ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ।

SDM

ਦਸ ਦਇਏ ਕਿ ਕਿਸਾਨਾਂ ਨੇ SDM ਨੂੰ ਬੰਦੀ ਬਣਾ ਕੇ ਦਰਿਆ ‘ਚ ਸੁੱਟਣ ਦੀ ਕੋਸ਼ਿਸ਼ ਕੀਤੀ। ਜਿਸ ਕਾਰਨ 5 ਕਿਸਾਨਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

Farmer  ਉੱਥੇ ਹੀ ਇਸ ਮਾਮਲੇ ਤੇ ਕਿਸਾਨਾਂ ਦਾ ਕਹਿਣਾ ਹੈ ਕਿ ਇਹ ਕਾਰਵਾਈ ਝੂਠੀ ਹੈ। ਉੱਥੇ ਹੀ ਦੂਜੇ ਪਾਸੇ ਇਹ ਮਾਮਲਾ ਭਖਦਾ ਹੋਇਆ ਨਜਰ ਆ ਰਿਹਾ ਹੈ। ਜੀ ਹਾਂ ਇਸ ਮਾਮਲੇ ਦੇ ਕਾਰਨ ਸਰਕਾਰੀ ਮੁਲਾਜ਼ਮਾਂ ਨੇ ਹੜਤਾਲ ਕੀਤੀ ਹੈ। ਨਾਲ ਹੀ ਉਹਨਾਂ ਨੇ ਇਸ ਮਾਮਲੇ ਤੇ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

 

 

 

Leave a Reply

Your email address will not be published. Required fields are marked *