ਪਰਾਲੀ ਸਾੜਨ ‘ਤੇ ਕਿਸਾਨਾਂ ਦੀ ਪ੍ਰਸਾਸ਼ਨ ਨੂੰ ਧਮਕੀ, ਕਿਹਾ-ਰੋਕ ਸਕਦੇ ਹੋ ਤਾਂ ਰੋਕ ਲੋ..!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਪਰਾਲੀ ਸਾੜਨਾਂ ਇਕ ਗੰਭੀਰ ਸਮੱਸਿਆ ਹੈ। ਸਰਕਾਰ ਵੱਲੋਂ ਪਰਾਲੀ ਸਾੜਨ ਨੂੰ ਲੈਕੇ ਕਈ ਤਰ੍ਹਾਂ ਦੇ ਸਖਤ ਚੁੱਕੇ ਗਏ ਹਨ ਇਸਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਪਰਾਲੀ ਸਾੜਨਾਂ ਇਕ ਗੰਭੀਰ ਸਮੱਸਿਆ ਹੈ। ਸਰਕਾਰ ਵੱਲੋਂ ਪਰਾਲੀ ਸਾੜਨ ਨੂੰ ਲੈਕੇ ਕਈ ਤਰ੍ਹਾਂ ਦੇ ਸਖਤ ਚੁੱਕੇ ਗਏ ਹਨ ਇਸਦੇ ਬਾਵਜੁਦ ਵੀ ਲੋਕਾਂ ਵੱਲੋਂ ਪਰਾਲੀ ਨੂੰ ਸਾੜਿਆ ਜਾ ਰਿਹਾ ਹੈ। ਉੱਥੇ ਹੀ ਸੰਗਰੂਰ ਚ ਕਿਸਾਨਾਂ ਵੱਲੋਂ ਵੱਡੀ ਗਣਤੀ ਚ ਇਕੱਠੇ ਹੋਕੇ ਪ੍ਰਸਾਸ਼ਨ ਨੂੰ ਚੈਲੇਂਜ ਕਰਦਿਆਂ ਕਿਹਾ ਕਿ ਖੇਤਾਂ ਚ ਪਈ ਪਰਾਲੀ ਨੂੰ ਅੱਗ ਦੇ ਹਵਾਲੇ ਕੀਤਾ ਜਾਵੇਗਾ।

paddy straw burning

ਇਸ ਤੋਂ ਇਲਾਵਾ ਕਿਸਾਨਾਂ ਨੇ ਇਹ ਵੀ ਕਿਹਾ ਕਿ ਅਸੀ ਸ਼ਰੇਆਮ ਪਰਾਲੀ ਨੂੰ ਅੱਗ ਲਗਾ ਰਹੇ ਹਾਂ ਦੇਖਦੇ ਹਾਂ ਕਿ ਤੁਸੀਂ ਕਿ ਕਰਦੇ ਹੋ। ਨਾਲ ਹੀ ਕਿਸਾਨਾਂ ਦਾ ਇਹ ਵੀ ਕਹਿਣਾ ਹੈ ਕਿ ਜੇਕਰ ਸਰਕਾਰ ਕੋਲ ਪਰਾਲੀ ਨੂੰ ਸਾੜਨ ਤੋਂ ਇਲਾਵਾ ਕੋਈ ਹੋਰ ਹੱਲ ਹੈ ਤਾਂ ਦੱਸੇ।

 

Leave a Reply

Your email address will not be published. Required fields are marked *