ਲਓ ਜੀ ! ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦੇ ਪੰਜਾਬ ਸਰਕਾਰ ਨੇ ਭਰੇ ਖਾਤੇ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਸਰਕਾਰ ਵੱਲੋਂ ਸੂਬੇ ’ਚ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਵੱਡੀ ਰਾਹਤ ਦੇਣ ਦੀ ਤਿਆਰੀ ’ਚ ਹੈ। ਦਸ ਦਈਏ ਕਿ ਪੰਜਾਬ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਸਰਕਾਰ ਵੱਲੋਂ ਸੂਬੇ ’ਚ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਵੱਡੀ ਰਾਹਤ ਦੇਣ ਦੀ ਤਿਆਰੀ ’ਚ ਹੈ। ਦਸ ਦਈਏ ਕਿ ਪੰਜਾਬ ਸਰਕਾਰ ਨੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਲਈ ਰਾਸ਼ੀ ਜਾਰੀ ਕੀਤੀ ਹੈ।  ਮਿਲੀ ਜਾਣਕਾਰੀ ਦੇ ਅਨੁਸਾਰ ਪੰਜਾਬ ਸਰਕਾਰ ਨੇ 29 ਹਜਾਰ 343 ਕਿਸਾਨਾਂ ਲਈ 19.9 ਕਰੋੜ ਰੁਪਏ ਜਾਰੀ ਕੀਤੇ ਹਨ।

CM Captain

ਦੱਸਿਆ ਜਾ ਰਿਹਾ ਹੈਕਿ ਕਿਸਾਨਾਂ ਦੇ ਖਾਤਿਆਂ ਚ ਸਿੱਧੀ ਇਹ ਮੁਆਵਜ਼ੇ ਦੀ ਰਕਮ ਭੇਜੀ ਗਈ ਹੈ। ਕਾਬਿਲੇਗੌਰ ਹੈ ਕਿ ਪੰਜਾਬ ਸਰਕਾਰ ਨੇ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ 2500 ਰੁਪਏ  ਪ੍ਰਤੀ ਏਕੜ ਮੁਆਵਜ਼ਾ ਦਾ ਫੈਸਲਾ ਕੀਤਾ ਹੈ। ਉੱਥੇ ਹੀ ਇਸ ਮਾਮਲੇ ਤੇ ਖੇਤੀਬਾੜੀ ਵਿਭਾਗ ਦਾ ਕਹਿਣਾ ਹੈ ਕਿ ਹੁਣ ਤੱਕ ਉਹਨਾਂ ਨੂੰ 5,000 ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਇਹਨਾਂ ਨੂੰ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਆਖਰੀ ਤਰੀਕ 30 ਨਵੰਬਰ, 2019 ਹੈ।

Leave a Reply

Your email address will not be published. Required fields are marked *