ਪੰਜਾਬ ਸਰਕਾਰ ਤੇ ਕਿਸਾਨਾਂ ਵਿਚਾਲੇ ਅੱਜ ਹੋਵੇਗੀ ਮੀਟਿੰਗ, ਵਿਚਾਰੇ ਜਾਣਗੇ ਅਹਿਮ ਮੁੱਦੇ

ਚੰਡੀਗੜ੍ਹ: ਕਿਸਾਨੀ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਲੈ ਕੇ ਅੱਜ ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab CM Charanjit Singh Channi) ਤੇ ਕਿਸਾਨਾਂ (Farmers) ਵਿਚਾਲੇ…

ਚੰਡੀਗੜ੍ਹ: ਕਿਸਾਨੀ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਲੈ ਕੇ ਅੱਜ ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab CM Charanjit Singh Channi) ਤੇ ਕਿਸਾਨਾਂ (Farmers) ਵਿਚਾਲੇ ਅਹਿਮ ਮੀਟਿੰਗ (Important meeting) ਹੋਣ ਜਾ ਰਹੀ ਹੈ। ਇਸ ਅਹਿਮ ਮੀਟਿੰਗ ਤੋਂ ਪਹਿਲਾਂ ਕਿਸਾਨਾਂ ਦਾ ਮੰਥਨ ਜਾਰੀ ਹੈ।

Also Read: ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਨਨਕਾਣਾ ਸਾਹਿਬ ਲਈ 855 ਸ਼ਰਧਾਲੂਆਂ ਦਾ ਜੱਥਾ ਰਵਾਨਾ

ਕਿਸਾਨਾਂ ਦੇ ਮੰਥਨ ਵਿਚ ਵਿਚਾਰੇ ਜਾਣ ਵਾਲੇ ਮੁੱਦਿਆਂ ਉੱਤੇ ਚਰਚਾ ਹੋ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਕਿਸਾਨ ਮੁੱਖ ਮੰਤਰੀ ਸਾਹਮਣੇ DAP ਦੀ ਢੁੱਕਵੀਂ ਸਪਲਾਈ ਤੇ ਕੀਮਤ ਨੂੰ ਲੈ ਕੇ ਚਰਚਾ ਕਰਨਗੇ। ਇਹ ਮੀਟਿੰਗ ਕਿਸਾਨ ਭਵਨ ਵਿਚ ਹੋਣ ਜਾ ਰਹੀ ਹੈ।

Also Read: ਤਰਨਤਾਰਨ: ਖਾਲਸਾ ਕਰਿਆਨਾ ਮਾਲ ‘ਚ ਲੱਗੀ ਭਿਆਨਕ ਅੱਗ, ਕਰੋੜਾਂ ਦਾ ਨੁਕਸਾਨ

Leave a Reply

Your email address will not be published. Required fields are marked *