ਪੰਜਾਬ ਸਰਕਾਰ ਨੇ ਕੀਤਾ ਵਿਸ਼ਕਰਮਾ ਦਿਵਸ ਤੇ ਵੱਡਾ ਐਲਾਨ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਸਰਕਾਰ ਨੇ ਵਿਸ਼ਕਰਮਾ ਦਿਵਸ ਦੇ ਮੌਕੇ ਤੇ ਪੰਜਾਬ ਦੇ ਲੋਕਾਂ ਨੂੰ ਖਾਸ ਤੋਹਫਾ ਦਿੱਤਾ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਨੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਸਰਕਾਰ ਨੇ ਵਿਸ਼ਕਰਮਾ ਦਿਵਸ ਦੇ ਮੌਕੇ ਤੇ ਪੰਜਾਬ ਦੇ ਲੋਕਾਂ ਨੂੰ ਖਾਸ ਤੋਹਫਾ ਦਿੱਤਾ ਹੈ।

Notice

ਦੱਸ ਦਈਏ ਕਿ ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਰੀਏ ਕਿਹਾ ਹੈ ਕਿ ਦੀਵਾਲੀ ਤੋਂ ਅਗਲੇ ਦਿਨ ਵਿਸ਼ਕਰਮਾ ਦਿਵਸ ਤੇ ਯਾਨੀ ਕਿ 8 ਨਵੰਬਰ ਨੂੰ ਪੰਜਾਬ ਦੇ ਸਾਰੇ ਸਕੂਲਾਂ, ਦਫਤਰਾਂ, ਬੋਰਡਾਂ ਅਤੇ ਨਿਗਮਾਂ ਵਿੱਚ ਛੁੱਟੀ ਦੀ ਐਲਾਨ ਕੀਤਾ ਜਾਂਦਾ ਹੈ।

 

 

Leave a Reply

Your email address will not be published. Required fields are marked *