ਬਿਜਲੀ ਦਾ ਹਵਾ-ਹਵਾਈ ਵਾਅਦਾ, ਕਿਸਾਨਾਂ ਨੂੰ ਨਹੀਂ ਮਿਲ ਰਹੀ 8 ਘੰਟੇ ਬਿਜਲੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਾਅਦਾ ਕੀਤਾ ਗਿਆ ਸੀ ਕੀ ਝੋਨੇ ਵਾਲੇ ਕਿਸਾਨਾਂ ਨੂੰ 8 ਘੰਟੇ ਬਿਜਲੀ ਦਿੱਤੀ ਜਾਏਗੀ ਅਤੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਾਅਦਾ ਕੀਤਾ ਗਿਆ ਸੀ ਕੀ ਝੋਨੇ ਵਾਲੇ ਕਿਸਾਨਾਂ ਨੂੰ 8 ਘੰਟੇ ਬਿਜਲੀ ਦਿੱਤੀ ਜਾਏਗੀ ਅਤੇ ਹੁਣ ਵੀ ਕੈਬਨਿਟ ਮੰਤਰੀ ਇਸ ਦਾਅਵੇ ਉੱਤੇ ਪੂਰੀ ਤਰ੍ਹਾਂ ਪਹਿਰਾ ਦੇ ਰਹੇ ਨੇ |

ਪਰ ਜਦੋਂ ਲਿਵਿੰਗ ਇੰਡੀਆ ਨਿਉਝ਼ ਦੀ ਟੀਮ ਨੇ ਪਠਾਨਕੋਟ ਦੇ ਕਿਸਾਨਾਂ ਨਾਲ ਇਸ ਵਾਅਦੇ ਬਾਰੇ ਗੱਲ ਕੀਤੀ ਤਾਂ ਕਿਸਾਨਾਂ ਨੇ ਕਿਸ ਤਰ੍ਹਾਂ ਸਰਕਾਰ ਦੇ ਦਾਅਵੇ ਦੀ ਫੂੰਕ ਕੱਡੀ, ਤੁਸੀ ਆਪ ਹੀ ਵੇਖ ਲਵੋ |

Watch Video

 
 

Leave a Reply

Your email address will not be published. Required fields are marked *