ਪੰਜਾਬ ਸਰਕਾਰ ਦਾ ਗੰਨਾ ਕਿਸਾਨਾਂ ਨੂੰ ਤੋਹਫਾ, ਸੀਐੱਸ ਵੱਲੋਂ 25 ਰੁਪਏ ਫ਼ੀ ਕੁਇੰਟਲ ਦੇ ਹਿਸਾਬ ਨਾਲ ਸਬਸਿਡੀ ਦੇਣ ਲਈ ਪ੍ਰਵਾਨਗੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਸਰਕਾਰ ਦਾ ਗੰਨਾ ਕਿਸਾਨਾਂ ਨੂੰ ਤੋਹਫਾ ਸੀਐੱਸ ਵੱਲੋਂ 25 ਰੁਪਏ ਫ਼ੀ ਕੁਇੰਟਲ ਦੇ ਹਿਸਾਬ ਨਾਲ ਸਬਸਿਡੀ ਦੇਣ ਲਈ ਪ੍ਰਵਾਨਗੀ ਸਬਸਿਡੀ ਸਿੱਧੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਸਰਕਾਰ ਦਾ ਗੰਨਾ ਕਿਸਾਨਾਂ ਨੂੰ ਤੋਹਫਾ

ਸੀਐੱਸ ਵੱਲੋਂ 25 ਰੁਪਏ ਫ਼ੀ ਕੁਇੰਟਲ ਦੇ ਹਿਸਾਬ ਨਾਲ ਸਬਸਿਡੀ ਦੇਣ ਲਈ ਪ੍ਰਵਾਨਗੀ

ਸਬਸਿਡੀ ਸਿੱਧੇ ਤੌਰ ’ਤੇ ਗੰਨਾ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਾਵੇਗੀ

ਕੇਂਦਰ ਸਰਕਾਰ ਵੱਲੋਂ ਗੰਨੇ ਦਾ ਭਾਅ 275 ਰੁਪਏ ਤੈਅ ਕੀਤਾ ਗਿਆ ਸੀ

ਪਰ ਪੰਜਾਬ ਸਰਕਾਰ ਨੇ 35 ਰੁਪਏ ਵਧਾ ਤੇ 310 ਰੁਪਏ ਦੇਣ ਦਾ ਦਾਅਵਾ ਕੀਤਾ ਸੀ

ਪ੍ਰਾਈਵੇਟ ਸ਼ੂਗਰ ਮਿੱਲਾਂ ਨੇ 35 ਰੁਪਏ ਵੱਧ ਦੇਣ ਤੋਂ ਕੀਤਾ ਸੀ ਇਨਕਾਰ

ਇਸ ਕਰਕੇ ਸੜਕਾਂ ਤੇ ਉੱਤਰੇ ਸਨ ਕਿਸਾਨ

ਸ਼ਹੀਦ ਕੁਲਵਿੰਦਰ ਸਿੰਘ ਦੇ ਬਿਰਧ ਮਾਪਿਆਂ ਲਈ 10,000 ਮਹੀਨਾ ਵਿਸ਼ੇਸ਼ ਪੈਨਸ਼ਨ

ਪੱਤਰਕਾਰਾਂ ਲਈ ਪੈਨਸ਼ਨ, ਜਿਣਸਾਂ ਦੀ ਢੋਆ-ਢੁਆਈ ਲਈ ਆਨਲਾਈਨ ਬੋਲੀ

Watch Video

Leave a Reply

Your email address will not be published. Required fields are marked *