ਪੰਜਾਬ ਸਰਕਾਰ ਨੇ 16 ਨਵੰਬਰ ਦੀ ਗਜ਼ਟਿਡ ਛੁੱਟੀ ਦਾ ਕੀਤਾ ਐਲਾਨ

ਚੰਡੀਗੜ : ਪੰਜਾਬ ਸਰਕਾਰ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ‘ਤੇ 16 ਨਵੰਬਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧ ‘ਚ…

ਚੰਡੀਗੜ : ਪੰਜਾਬ ਸਰਕਾਰ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ‘ਤੇ 16 ਨਵੰਬਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧ ‘ਚ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

Leave a Reply

Your email address will not be published. Required fields are marked *