ਚੰਡੀਗੜ੍ਹ: ਪੰਜਾਬ ਵਿੱਚ 1 ਮਈ (ਮਜ਼ਦੂਰ ਦਿਵਸ) ਨੂੰ ਗਜ਼ਟਿਡ ਛੁੱਟੀ ਹੈ। ਇਸ ਕਾਰਨ ਸੂਬੇ ਵਿੱਚ ਸਰਕਾਰੀ ਕੰਮਕਾਜ ਠੱਪ ਰਹੇਗਾ। ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਰਹੇਗੀ। ਸੂਬਾ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਦੀ ਕਾਪੀ ਸਾਰੇ ਵਿਭਾਗੀ ਉੱਚ ਅਧਿਕਾਰੀਆਂ ਨੂੰ ਭੇਜ ਦਿੱਤੀ ਗਈ ਹੈ।
ਮਜ਼ਦੂਰ ਦਿਵਸ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ 1 ਮਈ ਨੂੰ ਛੁੱਟੀ ਦਾ ਐਲਾਨ
ਚੰਡੀਗੜ੍ਹ: ਪੰਜਾਬ ਵਿੱਚ 1 ਮਈ (ਮਜ਼ਦੂਰ ਦਿਵਸ) ਨੂੰ ਗਜ਼ਟਿਡ ਛੁੱਟੀ ਹੈ। ਇਸ ਕਾਰਨ ਸੂਬੇ ਵਿੱਚ ਸਰਕਾਰੀ ਕੰਮਕਾਜ ਠੱਪ ਰਹੇਗਾ। ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ…

