ਚੰਡੀਗੜ੍ਹ: ਪੰਜਾਬ ਸਰਕਾਰ ਨੇ ਮੁਲਜ਼ਮ ਮੁਖਤਾਰ ਅੰਸਾਰੀ ਨੂੰ ਲੈ ਕੇ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੀਗਲ ਨੋਟਿਸ ਭੇਜਿਆ ਗਿਆ ਹੈ।
ਆਹ ਲਓ ਰੰਧਾਵਾ ਸਾਹਬ ਤੁਹਾਡੇ “ਅੰਸਾਰੀ” ਵਾਲਾ ਨੋਟਿਸ .. pic.twitter.com/u9YtCd5CtY
— Bhagwant Mann (@BhagwantMann) July 3, 2023
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਜੇਕਰ ਪੈਸਿਆ ਦੀ ਰਿਕਵਰੀ ਨਾ ਹੋਈ ਤਾਂ ਇੰਨ੍ਹਾਂ ਦੀਆਂ ਪੈਨਸ਼ਨਾ ਅਤੇ ਸਰਕਾਰੀ ਸਹੂਲਤਾਂ ਬੰਦ ਕੀਤੀਆਂ ਜਾਣਗੀਆ। ਉਨ੍ਹਾਂ ਨੇ ਕਿਹਾ ਸੀ ਕਿ 55 ਲੱਖ ਰੁਪਏ ਭਰਨੇ ਹੀ ਪੈਣਗੇ। ਉਧਰ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਅਸੀ ਪੰਜਾਬ ਸਰਕਾਰ ਦੀ ਕਾਰਵਾਈ ਦੇ ਖਿਲਾਫ਼ ਹਾਈਕੋਰਟ ਵਿੱਚ ਜਾਵਾਂਗੇ।
