ਕਰਤਾਰਪੁਰ ਲਾਂਘੇ ਦੇ ਕੰਮ ਨੂੰ ਲੈ ਕੇ ਪੰਜਾਬ ਸਰਕਾਰ ਹੋਈ ਪੱਬਾਂ ਭਾਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਸਰਕਾਰ ਕਰਤਾਰਪੁਰ ਲਾਂਘੇ ਦੇ ਕੰਮ ਨੂੰ ਲੈਕੇ ਪੰਜਾਬ ਸਰਕਾਰ ਪੱਬਾਂ ਭਾਰ ਹੋਈ ਪਈ ਹੈ। ਕਰਤਾਰਪੁਰ ਲਾਂਘੇ ਨੂੰ ਲੈਕੇ ਸੁਖਜਿੰਦਰ ਸਿੰਘ ਰੰਧਾਵਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਸਰਕਾਰ ਕਰਤਾਰਪੁਰ ਲਾਂਘੇ ਦੇ ਕੰਮ ਨੂੰ ਲੈਕੇ ਪੰਜਾਬ ਸਰਕਾਰ ਪੱਬਾਂ ਭਾਰ ਹੋਈ ਪਈ ਹੈ। ਕਰਤਾਰਪੁਰ ਲਾਂਘੇ ਨੂੰ ਲੈਕੇ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਧਾਰਮਿਕ ਕੰਮਾਂ ਦੀ ਕਮਾਨ ਸੰਤ ਸਮਾਜ ਹੱਥ ਚ ਹੋਵੇਗੀ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਸਾਰੇ ਧਾਰਮਿਕ ਗੁਰੂਆਂ ਨੂੰ ਪੰਜਾਬ ਸਰਕਾਰ ਸੱਦਾ ਦੇਵੇਗੀ।

kartarpur corridor

ਇਸ ਤੋਂ ਇਲਾਵਾ ਉਹਨਾਂ ਨੇ ਦੱਸਿਆ ਕਿ 8 ਨੰਵਬਰ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡੇਰਾ ਬਾਬਾ ਨਾਨਕ ਆਉਣਗੇ। ਰੰਧਾਵਾ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਵੀਜ਼ਾ ਦੇਵੇ ਤਾਂ ਹੀ ਉਹ ਪਾਕਿਸਤਾਨ ਜਾਣਗੇ। ਇਸ ਤੋਂ ਇਲਾਵਾ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਪੌਪ ਤੇ ਦਲਾਈ ਲਾਮਾ ਨੂੰ ਸੱਦਾ ਦੇਵੇਗੀ ਤੇ ਨਾਲ ਹੀ ਪਾਕਿਸਤਾਨ ਤੋਂ ਮੀਆਂ ਮੀਰ ਤੇ ਭਾਈ ਮਰਦਾਨਾਂ ਦੇ ਪਰਿਵਾਰ ਵੀ ਸੱਦੇ ਜਾਣਗੇ।

 

 

Leave a Reply

Your email address will not be published. Required fields are marked *