ਬਿਜਲੀ ਸਮਝੌਤਿਆਂ ‘ਤੇ PPA ਰੱਦ ਕਰਨ ਲਈ ਪੰਜਾਬ ਸਰਕਾਰ ਵਲੋਂ ਵ੍ਹਾਈਟ ਪੇਪਰ ਪੇਸ਼

ਚੰਡੀਗੜ੍ਹ : ਅੱਜ ਵਿਧਾਨ ਸਭਾ ’ਚ ਪੰਜਾਬ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਪਾਵਰ ਪ੍ਰਚੇਜ਼ ਐਗਰੀਮੈਂਟ (ਪੀ. ਪੀ. ਏ.) ਨੂੰ ਲੈ ਕੇ ਵ੍ਹਾਈਟ ਪੇਪਰ…

ਚੰਡੀਗੜ੍ਹ : ਅੱਜ ਵਿਧਾਨ ਸਭਾ ’ਚ ਪੰਜਾਬ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਪਾਵਰ ਪ੍ਰਚੇਜ਼ ਐਗਰੀਮੈਂਟ (ਪੀ. ਪੀ. ਏ.) ਨੂੰ ਲੈ ਕੇ ਵ੍ਹਾਈਟ ਪੇਪਰ ਪੇਸ਼ ਕੀਤਾ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਊਰਜਾ ਸੁਰੱਖਿਆ ਸੁਧਾਰ ਪਾਵਰ ਟੈਰਿਫ ਦੀ ਬਰਖਾਸਤਗੀ ਅਤੇ ਪੁਨਰ ਨਿਰਧਾਤਨ ਬਿੱਲ 2021 ਪੇਸ਼ ਕੀਤਾ ਤੇ ਇਸ ’ਤੇ ਵਿਚਾਰ ਕਰਨ ਦੀ ਸਪੀਕਰ ਰਾਣਾ ਕੇ. ਪੀ. ਸਿੰਘ ਨੂੰ ਬੇਨਤੀ ਕੀਤੀ।

Leave a Reply

Your email address will not be published. Required fields are marked *