ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ 24 ਦਸੰਬਰ ਨੂੰ ਹੋਣ ਵਾਲੀਆਂ ਆਮ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਯੂਟੀ ,ਚੰਡੀਗੜ੍ਹ ਵਿਖੇ ਸਥਿਤ ਸਰਕਾਰੀ ਦਫ਼ਤਰਾਂ ,ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿਚ ਛੁੱਟੀ ਦਾ ਐਲਾਨ ਕੀਤਾ ਹੈ।
Also Read : BKU ਉਗਰਾਹਾਂ ਦੀ CM ਚੰਨੀ ਨਾਲ ਮੀਟਿੰਗ ਖਤਮ, ਇੰਨ੍ਹਾਂ ਮੁੱਦਿਆਂ ‘ਤੇ ਹੋਈ ਚਰਚਾ
ਸਰਕਾਰ ਵੱਲੋਂ ਇਹ ਵੀ ਐਲਾਨ ਕੀਤਾ ਗਿਆ ਹੈ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਛੂਟੀ ਚੰਡੀਗੜ੍ਹ ਦਾ ਵੋਟਰ ਹੈ ‘ਤੇ ਪੰਜਾਬ ਰਾਜ ਦੇ ਕਿਸੇ ਵੀ ਸਰਕਾਰੀ ਅਦਾਰੇ ਵਿਚ ਕੰਮ ਕਰਦਾ ਹੈ ਤਾਂ ਵੋਟ ਪਾਉਣ ਲਈ ਉਹ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਕੱਲ ਦੀ ਸਪੈਸ਼ਲ ਛੁੱਟੀ ਲੈ ਸਕਦਾ ਹੈ।ਇਹ ਛੁੱਟੀ ਕਰਮਚਾਰੀ ਦੇ ਛੁੱਟੀਆਂ ਦੇ ਖਾਤੇ ਵਿਚੋਂ ਨਹੀਂ ਕੱਟੀ ਜਾਵੇਗੀ।




