ਚੰਡੀਗੜ੍ਹ- ਪੰਜਾਬ ਸਰਕਾਰ (Punjab Govt.) ਸੂਬੇ ਵਿਚ ਕੋਰੋਨਾ ਵਾਇਰਸ (Corona Virus) ਨੂੰ ਲੈ ਕਾਫੀ ਗੰਭੀਰ ਨਜ਼ਰ ਆ ਰਹੀ ਹੈ। ਇਸ ਮਹਾਮਾਰੀ ਖਿਲਾਫ ਲੜਾਈ ਵਿਚ ਟੀਕਾਕਰਨ (Vaccination) ਨੂੰ ਖਾਸ ਤਰਜੀਹ ਦਿੱਤੀ ਜਾ ਰਹੀ ਹੈ। ਹੁਣ ਪੰਜਾਬ ਸਰਕਾਰ ਵਲੋਂ ਫਰਮਾਨ ਜਾਰੀ ਕੀਤਾ ਗਿਆ ਹੈ ਕਿ ਜੇਕਰ ਕਿਸੇ ਮੁਲਾਜ਼ਮ ਨੇ iHRMS ਪੋਰਟਲ ਵਿਚ ਆਪਣਾ ਕੋਵਿਡ ਟੀਕਾਕਰਨ ਸਰਟੀਫਿਕੇਟ ਨੰਬਰ ਦਰਜ ਨਾ ਕੀਤਾ ਤਾਂ ਉਸ ਦੀ ਸੈਲਰੀ (Salary) ਰੋਕ ਦਿੱਤੀ ਜਾਵੇਗੀ। ਪੰਜਾਬ ਸਰਕਾਰ ਵਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
‘ਜੇਕਰ ਨਾ ਦਰਜ ਕਰਵਾਇਆ ਕੋਵਿਡ ਵੈਕਸੀਨੇਸ਼ਨ ਨੰਬਰ ਤਾਂ ਨਹੀਂ ਮਿਲੇਗੀ ਸੈਲਰੀ’
ਚੰਡੀਗੜ੍ਹ- ਪੰਜਾਬ ਸਰਕਾਰ (Punjab Govt.) ਸੂਬੇ ਵਿਚ ਕੋਰੋਨਾ ਵਾਇਰਸ (Corona Virus) ਨੂੰ ਲੈ ਕਾਫੀ ਗੰਭੀਰ ਨਜ਼ਰ ਆ ਰਹੀ ਹੈ। ਇਸ ਮਹਾਮਾਰੀ ਖਿਲਾਫ ਲੜਾਈ ਵਿਚ ਟੀਕਾਕਰਨ…

