ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਦੇ ਹੇਠਲੇ ਨਿਆਂਪਾਲਿਕਾ ਦੇ ਕੰਮਕਾਜਾਂ ਨੂੰ ਲੈਕੇ ਪੰਜਾਬ ਸਰਕਾਰ ਨੇ ਆਪਣਾ ਨਵਾਂ ਫਰਮਾਨ ਜਾਰੀ ਕੀਤਾ ਹੈ। ਦਸ ਦਈਏ ਕਿ ਪੰਜਾਬ ਦੇ ਫਰਮਾਨ ਅਨੁਸਾਰ ਸੂਬੇ ਦੇ ਹੇਠਲੇ ਨਿਆਂਪਾਲਿਕਾ ਦੇ ਕੰਮਕਾਜ ਚ ਅੰਗ੍ਰੇਜ਼ੀ ਭਾਸ਼ਾ ਦਾ ਵਰਤਣ ਨੂੰ ਲਾਜ਼ਮੀ ਕੀਤਾ ਹੈ।
ਇਸ ਸੰਬੰਧੀ ਪੰਜਾਬ ਸਰਕਾਰ ਨੇ ਇਸ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ। ਜਿਕਰ-ਏ-ਖਾਸ਼ ਹੈ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਘੱਟ ਪੜ੍ਹੇ ਲਿਖੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

