ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਸਰਕਾਰਨੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸੰਗਤਾਂ ਦੇ ਲ਼ਈ ਵੱਡਾ ਐਲਾਨ ਕੀਤਾ ਹੈ। ਦਸ ਦਈਏ ਕਿ ਪੰਜਾਬ ਸਰਕਾਰ ਨੇ ਐਲਾਨ ਕਰਦੇ ਹੋਏ ਕਿਹਾ ਕਿ ਜੋ ਸੰਗਤ ਸ੍ਰੀ ਕਰਤਾਰਪੁਰ ਸਾਹਿਬ ਜਾ ਰਹੇ ਹਨ ਉਹ ਆਨਲਾਇਨ ਫਾਰਮ ਮੁਫਤ ਚ ਭਰ ਸਕਦੇ ਹਨ।
ਮਿਲੀ ਜਾਣਕਾਰੀ ਦੇ ਅਨੁਸਾਰ ਪੰਜਾਬ ਸਰਕਾਰ ਨੇ ਇਸ ਸੰਬੰਧੀ ਸਾਰੇ ਸੁਵਿਧਾ ਕੇਂਦਰਾਂ ਚ ਮੁਫਤ ਚ ਫਾਰਮ ਭਰਨ ਦੇ ਹੁਕਮ ਵੀ ਜਾਰੀ ਕਰ ਦਿੱਤੇ ਹਨ। ਕਾਬਿਲੇਗੌਰ ਹੈ ਕਿ ਅੱਜ ਤੋਂ ਸੁਵਿਧਾ ਕੇਂਦਰਾਂ ਚ ਆਨਲਾਇਨ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ। ਜਿਸ ਤੋ ੰਬਾਅਦ ਲੰਮੀਆਂ ਲੰਮੀਆਂ ਕਤਾਰਾਂ ’ਚ ਸੰਗਤ ਫਾਰਮ ਨੂੰ ਭਰ ਰਹੀ ਹੈ।

