ਸਾਵਧਾਨ! ਆਪਣੇ ਘਰਾਂ ਤੋਂ ਬਾਹਰ ਨਿਕਲਣਾ ਸੋਚ ਸਮਝਕੇ ਕਿਉਂਕਿ.. !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦੇਸ਼ ਭਰ ’ਚ ਪ੍ਰਦੂਸ਼ਣ ਖਤਰਨਾਕ ਪੱਧਰ ਤੇ ਪਹੁੰਚ ਚੁੱਕਿਆ ਹੈ ਜਿਸ ਕਾਰਨ ਲੋਕਾਂ ਦਾ ਘਰੋਂ ਨਿਕਲਣਾ ਔਖਾ ਹੋਇਆ ਪਿਆ ਹੈ। ਦਸ ਦਈਏ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦੇਸ਼ ਭਰ ’ਚ ਪ੍ਰਦੂਸ਼ਣ ਖਤਰਨਾਕ ਪੱਧਰ ਤੇ ਪਹੁੰਚ ਚੁੱਕਿਆ ਹੈ ਜਿਸ ਕਾਰਨ ਲੋਕਾਂ ਦਾ ਘਰੋਂ ਨਿਕਲਣਾ ਔਖਾ ਹੋਇਆ ਪਿਆ ਹੈ। ਦਸ ਦਈਏ ਕਿ ਪੰਜਾਬ ਹਰਿਆਣਾ ਤੇ ਦਿੱਲੀ ਵਾਲੇ ਇਲਾਕੇ ਪ੍ਰਦੂਸ਼ਣ ਦੇ ਕਾਰਨ ਸਭ ਤੋਂ ਜਿਆਦਾ ਪ੍ਰਭਾਵਿਤ ਹੋਏ ਪਏ ਹਨ।

delhi

ਕਿਸਾਨਾਂ ਵੱਲੋਂ ਲਗਤਾਰ ਪਰਾਲੀ ਨੂੰ ਅੱਗ ਲਾਇਆ ਜਾ ਰਿਹਾ ਹੈ ਜਿਸ ਕਾਰਨ ਪ੍ਰਦੂਸ਼ਣ ਦਾ ਪੱਧਰ ਵਧਦਾ ਜਾ ਰਿਹਾ ਹੈ। ਦਿੱਲੀ ਚ ਲਗਾਤਾਰ ਵਧ ਰਹੇ ਪ੍ਰਦੂਸ਼ਣ ਦੇ ਕਾਰਨ ਅੱਜ ਵੀ ਸਕੂਲਾਂ ਨੂੰ ਬੰਦ ਰੱਖਿਆ ਜਾਵੇਗਾ। ਉੱਥੇ ਹੀ ਦਿੱਲੀ ਸਰਕਾਰ ਇਸ ਵਧ ਰਹੇ ਪ੍ਰਦੂਸ਼ਣ ਨੂੰ ਦੇਖਦੇ ਹੋਏ  ਔਡ ਈਵਨ ਨੂੰ ਅੱਗੇ ਹੋਰ ਵਧਾ ਸਕਦੀ ਹੈ। ਜਿਸ ਨਾਲ ਲੋਕਾਂ ਨੂੰ ਕੁਝ ਰਾਹਤ ਮਿਲ ਸਕੇਗੀ।

 

 

Leave a Reply

Your email address will not be published. Required fields are marked *