550ਵੇਂ ਪ੍ਰਕਾਸ਼ ਦਿਹਾੜੇ ‘ਤੇ ਸੂਬੇ ਦੀਆਂ ਜੇਲ੍ਹਾਂ ਚ ਬੰਦ ਕੈਦੀਆਂ ਨੂੰ ਮਿਲ ਸਕਦੀ ਹੈ ਰਾਹਤ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–  ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਲੈਕੇ ਸਿੱਖ ਸੰਗਤਾਂ ਚ ਕਾਫੀ ਉਤਸ਼ਾਹ ਹੈ। ਇਸ ਦਿਹਾੜੇ ਨੂੰ ਸਮਰਪਿਤ ਪੰਜਾਬ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–  ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਲੈਕੇ ਸਿੱਖ ਸੰਗਤਾਂ ਚ ਕਾਫੀ ਉਤਸ਼ਾਹ ਹੈ। ਇਸ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ਤੇ ਕੋਸ਼ਿਸ਼ਾਂ ਵੀ ਲਗਾਤਾਰ ਜਾਰੀ ਹਨ। ਇਸੇ ਦੇ ਚੱਲਦੇ ਇਸ ਸਮਾਗਮ ਨੂੰ ਸਮਰਪਿਤ ਪੰਜਾਬ ਸਰਕਾਰ ਪੰਜਾਬ ਦੀਆਂ ਜੇਲ੍ਹਾਂ ਚ ਬੰਦ ਕੈਦੀਆਂ ਲਈ ਵੱਡਾ ਉਪਰਾਲਾ ਕਰਨ ਵਾਲੀ ਹੈ।

sukhjinder singh randhawa

ਸਾਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਇਸ ਮੌਕੇ ਜੇਲ੍ਹ ‘ਚ ਬੰਦ 550 ਚੰਗੇ ਆਚਰਣ ਵਾਲੇ ਕੈਦੀਆਂ ਨੂੰ ਰਿਹਾਅ ਕੀਤਾ ਜਾਵੇਗਾ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਇਹਨਾਂ ਜੇਲ੍ਹਾਂ ‘ਚ ਗੁਰੂ ਸਾਹਿਬ ਦੇ ਨਾਲ ਸਬੰਧਿਤ ਧਾਰਮਿਕ ਸਾਹਿਤ ਵੀ ਵੰਡਿਆ ਜਾਵੇਗਾ। ਇਸ ਤੋਂ ਇਲਾਵਾ ਉਹਨਾਂ ਸਾਹਿਬਾਨਾਂ ਦੀ ਸਾਹਿਤ ਵੀ ਵੰਡਿਆ ਜਾਵੇਗਾ ਜਿਸ ਚ ਮਾਨਵਤਾ ਦੀ ਰਾਹ ਦਰਸਾਉਂਦਾ ਹੋਵੇ। ਜੋ ਕਿ ਸਿੱਖ ਦਿੰਦਾ ਹੋਵੇ।

Leave a Reply

Your email address will not be published. Required fields are marked *