ਮਿਉਂਸਪਲ ਚੋਣਾਂ ਲਈ ਹੁਣ ਤੱਕ 2756 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਚੰਡੀਗੜ੍ਹ 15 ਮਈ 2026: ਰਾਜ ਚੋਣ ਕਮਿਸ਼ਨ, ਪੰਜਾਬ ਨੇ ਦੱਸਿਆ ਕਿ ਮਿਉਂਸਪਲ ਆਮ ਚੋਣਾਂ, 2026 ਲਈ 15.05.2026 ਤੱਕ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ…

ਮਿਉਂਸਪਲ ਚੋਣਾਂ ਲਈ ਹੁਣ ਤੱਕ 2756 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਚੰਡੀਗੜ੍ਹ 15 ਮਈ 2026:

ਰਾਜ ਚੋਣ ਕਮਿਸ਼ਨ, ਪੰਜਾਬ ਨੇ ਦੱਸਿਆ ਕਿ ਮਿਉਂਸਪਲ ਆਮ ਚੋਣਾਂ, 2026 ਲਈ 15.05.2026 ਤੱਕ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਕੁੱਲ 2756 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਹਨ, ਜਿਨ੍ਹਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ:-

ਸਥਾਨਕ ਸਰਕਾਰ——-ਪ੍ਰਾਪਤ ਨਾਮਜ਼ਦਗੀਆਂ ਦੀ ਗਿਣਤੀ

ਨਗਰ ਨਿਗਮ—-455

ਨਗਰ ਕੌਂਸਲ——-1905

ਨਗਰ ਪੰਚਾਇਤਾਂ———396

ਕੁੱਲ———————-2756

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

Ludhiana Cyber ​​Fraud Busted: लुधियाना में साइबर फ़्रॉड 

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *